08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 138 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਸੰਗਰੂਰ 24 ਜੁਲਾਈ (ਧੀਰਜ ਪਿਸੋਰੀਆ)- ਵਿਧਾਇਕਾ ਨਰਿੰਦਰ ਕੌਰ ਭਰਾਜ ਨੇ...

Ad Position 21
No active advertisement
ਅਜੀਤ ਡੈਸਕ 24-07-2026

ਸੰਗਰੂਰ 24 ਜੁਲਾਈ (ਧੀਰਜ ਪਿਸੋਰੀਆ)- ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਦੇ ਵਿਰਾਸਤੀ ਬਨਾਸਰ ਬਾਗ ਵਿਖੇ ਹੋਣ ਵਾਲੇ 138 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਬਨਾਸਰ ਬਾਗ ਦੀ ਕਾਇਆ ਕਲਪ ਹੋਵੇਗੀ।

ਇਹ ਵਿਕਾਸ ਕਾਰਜ ਛੇ ਮਹੀਨਿਆਂ ਦੇ ਸਮੇਂ ਵਿਚ ਮੁਕੰਮਲ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਤੋਂ ਇਲਾਵਾ ਕਈ ਨਗਰ ਕੌਂਸਲਰਾਂ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਆਗੂ ਟਿੰਕਲ ਗਰਗ, ਰਵਿੰਦਰਪਾਲ ਸਿੰਘ ਨੋਨੀ ਅਤੇ ਹੋਰ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਗੁਰਾਇਆ ਵਿਖੇ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਗਗਨ ਸੈਣੀ ਇਸਾਪੁਰ ਨੂੰ ਡੇਰਾਬੱਸੀ ਹਲਕਾ ਕੋਆਰਡੀਨੇਟਰ ਨਿਯੁਕਤ
Ad Position 24