08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਗੁਰਾਇਆ ਵਿਖੇ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੀ ਹੋਈ ਮੌਤ

ਗੁਰਾਇਆ (ਜਲੰਧਰ), 24 ਜੁਲਾਈ (ਬਲਵਿੰਦਰ ਸਿੰਘ)- ਗੁਰਾਇਆ ਵਿਖੇ ਵਾਪਰੇ ਹਾਦਸੇ ਵਿਚ ਇਕ...

Ad Position 21
No active advertisement
ਅਜੀਤ ਡੈਸਕ 24-07-2026

ਗੁਰਾਇਆ (ਜਲੰਧਰ), 24 ਜੁਲਾਈ (ਬਲਵਿੰਦਰ ਸਿੰਘ)- ਗੁਰਾਇਆ ਵਿਖੇ ਵਾਪਰੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਕ ਕੈਂਟਰ ਸੜਕ ਕਿਨਾਰੇ ਖੜਾ ਸੀ ਕਿ ਪਿਛਾਂਹ ਤੋਂ ਉਸ ਵਿਚ ਇਕ ਤੇਲ ਟੈਂਕਰ ਆ ਵੱਜਾ ਜਿਸ ਨਾਲ ਤੇਲ ਟੈਂਕਰ ਡਰਾਈਵਰ ਮਨਜਿੰਦਰ ਸਿੰਘ (23 ਸਾਲ) ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਅਸ਼ਾਹੂਰ ਦੀ ਮੌਤ ਹੋ ਗਈ।

ਇਸ ਹਾਦਸੇ ਨਾਲ ਹਾਈਵੇਅ ਤੇ ਲੰਬਾ ਜਾਮ ਲੱਗ ਗਿਆ ਜਿਸਨੂੰ ਪੁਲਿਸ ਨੇ ਖੁਲ੍ਹਵਾਇਆ। ਕੈਬਿਨ ਵਿਚੋਂ ਬਹੁਤ ਹੀ ਮੁਸ਼ਕਲ ਨਾਲ ਡਰਾਈਵਰ ਨੂੰ ਕੱਢ ਕੇ ਹਸਪਤਾਲ ਭੇਜਿਆ ਗਿਆ ਪਰ ਹਸਪਤਾਲ ਪੁੱਜਣ ਤਕ ਉਸ ਦੀ ਮੌਤ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਪਿੰਡ ਕਾਲਰੂ ਨੇੜੇ ਬੰਦ ਕੀਤੀ ਬਰਸਾਤੀ ਡਰੇਨ ਨੂੰ ਇਲਾਕੇ ਦੇ ਕਿਸਾਨਾਂ ਵਲੋਂ ਤਰੁੰਤ ਖੋਲੇ ਜ... ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 138 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
Ad Position 24