06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਹਿਰ ’ਚੋਂ ਇਕ ਨੌਜਵਾਨ ਦੀ ਮਿਲੀ ਲਾਸ਼

ਰਾਮਾ ਮੰਡੀ, (ਬਠਿੰਡਾ), 25 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਕਮਾਲੂ ਵਾਲੇ ਪੁੱਲ ਨੇੜੇ ਰਿਫਾਇਨਰੀ ਨੂੰ ਜਾਂਦੀ ਨਹਿਰ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ....

Ad Position 21
No active advertisement
ਅਜੀਤ ਡੈਸਕ 25-07-2026

ਰਾਮਾ ਮੰਡੀ, (ਬਠਿੰਡਾ), 25 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਕਮਾਲੂ ਵਾਲੇ ਪੁੱਲ ਨੇੜੇ ਰਿਫਾਇਨਰੀ ਨੂੰ ਜਾਂਦੀ ਨਹਿਰ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਕਾਲਾ ਬੰਗੀ ਅਤੇ ਰਿੰਕਾ ਮਿਸਤਰੀ ਐਬੂਲੈਂਸ ਲੈ ਕੇ ਪਹੁੰਚੇ। ਪੁਲਿਸ ਦੀ ਹਾਜ਼ਰੀ ਵਿਚ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ ਅਤੇ ਲਾਸ਼ ਜਿਆਦਾ ਖਰਾਬ ਹੋਣ ਕਾਰਨ ਪਹਿਚਾਣ ਨਹੀਂ ਹੋ ਸਕੀ। ਪੁਲਿਸ ਦੀ ਹਾਜ਼ਰੀ ਵਿਚ ਲਾਸ਼ ਦੀ ਪਹਿਚਾਣ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆਂ ਲਈ ਮੁਰਦਾਘਰ ਵਿਚ ਰੱਖ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਫੈਕਟਰੀ ਵਿਚ ਹੋਇਆ ਜ਼ੋਰਦਾਰ ਧਮਾਕਾ, 2 ਫੱਟੜ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਪਾਵਰਲਿਫਟਰ ਝੰਡੂ ਕੁਮਾਰ ਨੂੰ ਰਾਸ਼ਟਰਮੰਡਲ ਖ਼ੇਡਾਂ ’ਚ ਤਗਮਾ ਜਿੱਤਣ ’ਤੇ ਦਿੱਤੀ ਵਧਾਈ
Ad Position 24