06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸਪਲਾਈ, ਮੈਟਰੋ, ਸੜਕਾਂ ਅਤੇ ਦੁਕਾਨਾਂ ਤਾਂ ਬੰਦ, ਪਰ ਪੇਪਰ ਲੀਕ ਨੂੰ ਰੋਕ ਨਹੀਂ ਸਕਦੀ ਸਰਕਾਰ - ਰਾਹੁਲ

ਨਵੀਂ ਦਿੱਲੀ, 25 ਜੁਲਾਈ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੀਟ ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣਾ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ...

Ad Position 21
No active advertisement
ਅਜੀਤ ਡੈਸਕ 25-07-2026

ਨਵੀਂ ਦਿੱਲੀ, 25 ਜੁਲਾਈ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੀਟ ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣਾ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸਪਲਾਈ, ਮੈਟਰੋ, ਸੜਕਾਂ ਅਤੇ ਦੁਕਾਨਾਂ ਤਾਂ ਬੰਦ , ਪਰ ਇਹ ਪੇਪਰ ਲੀਕ ਨੂੰ ਰੋਕ ਨਹੀਂ ਸਕਦੀ।
ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ, ਗਾਂਧੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਵਿਰੁੱਧ "ਜ਼ਾਲਮ" ਕਦਮ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਵਲੋਂ ਵਿਦਿਆਰਥੀਆਂ ਨੂੰ ਨਾਲ ਲੈ ਕੇ ਪ੍ਰੈੱਸ ਕਾਨਫ਼ਰੰਸ ਅਗਲੀ ਖ਼ਬਰ "ਟਾਈਫਾਈਡ ਹੋ ਗਿਆ ਹੈ, ਪਰ ਧਰਮਿੰਦਰ ਪ੍ਰਧਾਨ ਦੇ ਅਸਤੀਫਾ ਦੇਣ ਤੱਕ ਲੜਾਈ ਜਾਰੀ ਰਹੇਗੀ" - ਅਭਿਜੀਤ ਦੀਪਕੇ
Ad Position 24