06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਉਣ ਵਾਲੇ ਦਿਨਾਂ ਵਿਚ "ਅਕਾਲੀ ਦਲ ਵਾਰਿਸ ਪੰਜਾਬ ਦੇ" ਦਾ ਕਾਫਲਾ ਹੋਰ ਵੱਡਾ ਹੋਵੇਗਾ -ਇਆਲੀ/ਸ਼ਿਵਾਲਿਕ

ਇਆਲੀ/ਥਰੀਕੇ (ਲੁਧਿਆਣਾ), (ਮਨਜੀਤ ਸਿੰਘ ਦੁੱਗਰੀ)- "ਅਕਾਲੀ ਦਲ ਵਾਰਸ ਪੰਜਾਬ ਦੇ" ਨੂੰ ਅੱਜ ਹਲਕਾ ਗਿੱਲ ਵਿਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ "ਅਕਾਲੀ ਦਲ ਵਾਰਸ ਪੰਜਾਬ ਦੇ" ਮਾਲਵਾ...

Ad Position 21
No active advertisement
ਅਜੀਤ ਡੈਸਕ 25-07-2026

ਇਆਲੀ/ਥਰੀਕੇ (ਲੁਧਿਆਣਾ), (ਮਨਜੀਤ ਸਿੰਘ ਦੁੱਗਰੀ)- "ਅਕਾਲੀ ਦਲ ਵਾਰਸ ਪੰਜਾਬ ਦੇ" ਨੂੰ ਅੱਜ ਹਲਕਾ ਗਿੱਲ ਵਿਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ "ਅਕਾਲੀ ਦਲ ਵਾਰਸ ਪੰਜਾਬ ਦੇ" ਮਾਲਵਾ ਜ਼ੋਨ ਦੇ ਇੰਚਾਰਜ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਨੌਜਵਾਨਾਂ ਦਾ ਵੱਡਾ ਗਰੁੱਪ ਇਸ ਵਿਚ ਸ਼ਾਮਿਲ ਹੋਇਆ। ਇਸ ਮੌਕੇ ਵਿਧਾਇਕ ਇਆਲੀ ਅਤੇ ਸ਼ਿਵਾਲਿਕ ਨੇ ਸ਼ਾਮਿਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ "ਅਕਾਲੀ ਦਲ ਵਾਰਸ ਪੰਜਾਬ ਦਾ" ਕਾਫਲਾ ਹੋਰ ਵੱਡਾ ਹੋਵੇਗਾ। ਲੋਕ ਪਾਰਟੀ ਦੀਆਂ ਪੰਜਾਬ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਇਸ ਵਿਚ ਸ਼ਾਮਿਲ ਹੋਣ ਲਈ ਉਤਾਵਲੇ ਹਨ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ ਅਗਲੀ ਖ਼ਬਰ 'ਆਪ' ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਵਲੋਂ ਆਮ ਆਦਮੀ ਕਲੀਨਿਕ ਲੋਕ ਅਰਪਣ
Ad Position 24