05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਿੰਡ ਰੁੜਕੀ ਵਿਖੇ ਮੀਉਵਾਲ ਦੇ ਨੌਜਵਾਨ ਦੀ ਟਰੈਕਟਰ ਟਰਾਲੀ ਹੇਠ ਆਉਣ ਨਾਲ ਮੌਤ

ਗੁਰਾਇਆਂ (ਜਲੰਧਰ), 25 ਜੁਲਾਈ (ਬਲਵਿੰਦਰ ਸਿੰਘ)- ਪਿੰਡ ਰੁੜਕੀ ਵਿਖੇ ਪਿੰਡ ਮੀਉਵਾਲ ਦੇ ਇਕ...

Ad Position 21
No active advertisement
ਅਜੀਤ ਡੈਸਕ 25-07-2026

ਗੁਰਾਇਆਂ (ਜਲੰਧਰ), 25 ਜੁਲਾਈ (ਬਲਵਿੰਦਰ ਸਿੰਘ)- ਪਿੰਡ ਰੁੜਕੀ ਵਿਖੇ ਪਿੰਡ ਮੀਉਵਾਲ ਦੇ ਇਕ ਨੌਜਵਾਨ ਦੀ ਟਰੈਕਟਰ ਟਰਾਲੀ ਹੇਠ ਆਉਣ ਨਾਲ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਅਮਰਜੀਤ ਲਾਲ ਪੁੱਤਰ ਸ਼ਿੰਦਰਪਾਲ ਵਾਸੀ ਮੀਓਵਾਲ ਦੇ ਬਿਆਨਾਂ ਤੇ ਮੁਕੱਦਮਾ ਨੰਬਰ 172, ਧਾਰਾ ਭਾਰਤੀ ਨਿਆਂ ਸਹਿਤਾ, 105, 3,5 ਅਧੀਨ ਮੁਕੱਦਮਾ ਗਗਨਦੀਪ ਸਿੰਘ ਪੁੱਤਰ ਮੇਜਰ ਸਿੰਘ,ਭੁਪਿੰਦਰ ਕੌਰ ਪਤਨੀ ਮੇਜਰ ਸਿੰਘ, ਹਰਪ੍ਰੀਤ ਕੌਰ ਪੁੱਤਰੀ ਮੇਜਰ ਸਿੰਘ ਅਤੇ ਅਵਤਾਰ ਸਿੰਘ ਪੁੱਤਰ ਗਿਆਨ ਸਾਰੇ ਵਾਸੀ ਰੁੜਕੀ ਖ਼ਿਲਾਫ਼ ਦਰਜ ਕਰ ਲਿਆ ਹੈ।

ਪੁਲਿਸ ਨੇ ਇਸ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਇੰਸਪੈਕਟਰ ਪਰਮਿੰਦਰ ਸਿੰਘ ਐੱਸ.ਐੱਚ.ਓ. ਗੁਰਾਇਆ ਨੇ ਕਿਹਾ ਹੈ ਕਿ ਤਿੰਨ ਦੋਸ਼ੀ ਗ੍ਰਿਫ਼ਤਾਰ ਕਰ ਲਏ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਆਧੁਨਿਕ 'ਕੈਪੀਟਲ ਹਸਪਤਾਲ' ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਪਿੰਡ ਮਾਹੂਆਣਾ ਅਤੇ ਦਿਉਣ ਖੇੜਾ ਵਿਚ ਲੋਕਾਂ ਦੀਆਂ ਸੁਣੀਆਂ...
Ad Position 24