05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੁੱਖ ਮੰਤਰੀ ਮਾਨ ਨੇ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ

ਮੋਗਾ, 25 ਜੁਲਾਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਪਿੰਡ ਚੜਿੱਕ...

Ad Position 21
No active advertisement
ਅਜੀਤ ਡੈਸਕ 25-07-2026

ਮੋਗਾ, 25 ਜੁਲਾਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਪਿੰਡ ਚੜਿੱਕ ਵਿਖੇ 'ਲੋਕ ਮਿਲਣੀ' ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ।

ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਿਹਤ ਸਹੂਲਤਾਂ ਹੋਰ ਮਜ਼ਬੂਤ ਕਰਦਿਆਂ ਅੱਜ 100 ਨਵੇਂ 'ਆਮ ਆਦਮੀ ਕਲੀਨਿਕ' ਲੋਕ ਅਰਪਣ ਕੀਤੇ (ਹੁਣ ਕੁੱਲ ਗਿਣਤੀ 1090).. 88% ਖੇਤਾਂ ਤੱਕ ਨਹਿਰੀ ਪਾਣੀ, 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ ਅਤੇ ਨੌਜਵਾਨਾਂ ਨੂੰ ਮੈਰਿਟ 'ਤੇ ਨੌਕਰੀਆਂ ਦੇਣਾ ਸਾਡੀ ਪਹਿਲ ਹੈ.. ਹਰ ਵਰਗ ਦੀ ਭਲਾਈ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਅਸੀਂ ਵਚਨਬੱਧ ਹਾਂ।

 

Ad Position 22
No active advertisement
ਪਿਛਲੀ ਖ਼ਬਰ ਭਾਈ ਨਵਦੀਪ ਸਿੰਘ ਨੂੰ ਸ਼ਿਮਲਾ ਤੋਂ ਮਿਲੀ ਜ਼ਮਾਨਤ ਅਗਲੀ ਖ਼ਬਰ ਢਿਲਵਾਂ ਪੁਲਿਸ ਵਲੋਂ 225 ਅਫੀਮ,ਗੱਡੀ ਸਣੇ ਦੋ ਵਿਅਕਤੀ ਕਾਬੂ
Ad Position 24