04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਸਿੱਖਿਆ ਮੰਤਰੀ ਦਾ ਵਾਧੂ ਚਾਰਜ

ਨਵੀਂ ਦਿੱਲੀ, 25 ਜੁਲਾਈ- ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖਿਆ...

Ad Position 21
No active advertisement
ਅਜੀਤ ਡੈਸਕ 25-07-2026

ਨਵੀਂ ਦਿੱਲੀ, 25 ਜੁਲਾਈ- ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ ਪ੍ਰਹਿਲਾਦ ਜੋਸ਼ੀ ਨੂੰ ਸੌਂਪ ਦਿੱਤੀ ਹੈ। ਪ੍ਰਹਿਲਾਦ ਜੋਸ਼ੀ ਨੂੰ ਹੁਣ ਸਿੱਖਿਆ ਮੰਤਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਵਲੋਂ ਇਹ ਫੈਸਲਾ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਲਿਆ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਨਹਿਰ ’ਚ ਅਣਪਛਾਤੇ ਲੜਕੇ-ਲੜਕੀ ਨੇ ਮਾਰੀ ਛਾਲ, ਲੜਕੇ ਦੀ ਮੌਤ, ਲੜਕੀ ਦੀ ਭਾਲ ਜਾਰੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਰਾਵੀ ਦਰਿਆ ਅਤੇ ਸੱਕੀ ਨਾਲੇ ਨਾਲ ਲੱਗਦੇ ਖੇਤਰਾਂ ਦਾ ਦੌਰਾ
Ad Position 24