04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਟ ਵਿਚ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ, 26 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਟ ਵਿਚ ਕੁਆਲੀਫਾਈ ਕਰਨ ਵਾਲੇ...

Ad Position 21
No active advertisement
ਅਜੀਤ ਡੈਸਕ 26-07-2026

ਚੰਡੀਗੜ੍ਹ, 26 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਟ ਵਿਚ ਕੁਆਲੀਫਾਈ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਵੱਲ ਇੱਕ ਹੋਰ ਪ੍ਰਾਪਤੀ ਹੈ।

ਪੰਜਾਬ ਦੇ 882 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿਚ ਕੁਆਲੀਫਾਈ ਕੀਤਾ ਹੈ। ਮੁੱਖ ਮੰਤਰੀ ਜੀਰਕਪੁਰ ਵਿਚ ਸਨਮਾਨ ਸਮਾਰੋਹ ਦੌਰਾਨ ਨੀਟ ਵਿਚ ਸਫ਼ਲਤਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਰਗਿਲ ਯੁੱਧ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਭਾਰੀ ਮੀਂਹ ਨਾਲ ਸ਼ਰਾਵਤੀ ਨਦੀ ਉਫ਼ਾਨ ’ਤੇ
Ad Position 24