04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅੱਜ ਜ਼ੀਰਕਪੁਰ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ

ਜ਼ੀਰਕਪੁਰ (ਮੋਹਾਲੀ), 26 ਜੁਲਾਈ (ਹੈਪੀ ਪੰਡਵਾਲਾ)- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ੀਰਕਪੁਰ...

Ad Position 21
No active advertisement
ਅਜੀਤ ਡੈਸਕ 26-07-2026

ਜ਼ੀਰਕਪੁਰ (ਮੋਹਾਲੀ), 26 ਜੁਲਾਈ (ਹੈਪੀ ਪੰਡਵਾਲਾ)- ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ੀਰਕਪੁਰ ਆ ਰਹੇ ਹਨ। ਉਹ ਇੱਥੇ ਪਟਿਆਲਾ ਸੜਕ 'ਤੇ ਸਥਿਤ ਪੈਲਿਸ 'ਚ ਹੋ ਰਹੇ ਸਮਾਗਮ 'ਚ ਨੀਟ ਯੋਗਤਾ ਪ੍ਰਾਪਤ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਅਗਲੀ ਖ਼ਬਰ ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
Ad Position 24