02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਰਾਸ਼ਟਰਮੰਡਲ ਖੇਡਾਂ ਵਿਚ ਲਗਾਤਾਰ ਸੋਨ ਤਗਮੇ ਜਿੱਤ, ਹਰ ਭਾਰਤੀ ਲਈ ਪ੍ਰੇਰਨਾ ਬਣੀ ਹੋਈ ਹੈ ਮੀਰਾਬਾਈ ਚਾਨੂ - ਪ੍ਰਧਾਨ ਮੰਤਰੀ

ਨਵੀਂ ਦਿੱਲੀ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਭਾਰਤੀ ਵੇਟਲਿਫਟਿੰਗ ਵਿਚ ਇਕ ਹੋਰ ਸ਼ਾਨਦਾਰ ਅਧਿਆਇ! ਪ੍ਰਤਿਭਾਸ਼ਾਲੀ ਮੀਰਾਬਾਈ ਚਾਨੂ ਨੇ ਇਕ ਵਾਰ ਫਿਰ ਰਾਸ਼ਟਰਮੰਡਲ...

Ad Position 21
No active advertisement
ਅਜੀਤ ਡੈਸਕ 26-07-2026

ਨਵੀਂ ਦਿੱਲੀ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਭਾਰਤੀ ਵੇਟਲਿਫਟਿੰਗ ਵਿਚ ਇਕ ਹੋਰ ਸ਼ਾਨਦਾਰ ਅਧਿਆਇ! ਪ੍ਰਤਿਭਾਸ਼ਾਲੀ ਮੀਰਾਬਾਈ ਚਾਨੂ ਨੇ ਇਕ ਵਾਰ ਫਿਰ ਰਾਸ਼ਟਰਮੰਡਲ ਖੇਡਾਂ ਵਿਚ 48 ਕਿਲੋਗ੍ਰਾਮ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਤੇ ਸੋਨ ਤਗਮਾ ਜਿੱਤ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਰਾਸ਼ਟਰਮੰਡਲ ਖੇਡਾਂ ਵਿਚ ਲਗਾਤਾਰ ਸੋਨ ਤਗਮੇ ਅਤੇ ਆਪਣੇ ਨਾਮ 'ਤੇ ਕੁੱਲ ਚੌਥਾ ਰਾਸ਼ਟਰਮੰਡਲ ਖੇਡਾਂ ਦਾ ਤਗਮਾ ਜਿੱਤਣ ਦੇ ਨਾਲ, ਉਹ ਹਰ ਭਾਰਤੀ ਲਈ ਪ੍ਰੇਰਨਾ ਬਣੀ ਹੋਈ ਹੈ। ਉਸਨੂੰ ਵਧਾਈਆਂ! ਅੱਗੇ ਦੇ ਯਤਨਾਂ ਲਈ ਸ਼ੁਭਕਾਮਨਾਵਾਂ।"

Ad Position 22
No active advertisement
ਪਿਛਲੀ ਖ਼ਬਰ 2028 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਸਿੱਧਰਮਈਆ, ਕੀਤਾ ਐਲਾਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਅਤੇ ਸਰਕਾਰ ਸਾਹਮਣੇ ਪੂਰੇ ਦੇਸ਼ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਉਠਾਈਆਂ ਹਨ ਰਾਹੁਲ ਗਾਂਧੀ ਨੇ - ਵੇਣੂਗੋਪ...
Ad Position 24