02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਾਜਪਾ ਆਗੂ ਲਤਾ ਗੁਪਤਾ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ

ਨਵੀਂ ਦਿੱਲੀ, 26 ਜੁਲਾਈ (ਪੀ.ਟੀ.ਆਈ.)-ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਭਾਜਪਾ ਆਗੂ ਲਤਾ ਗੁਪਤਾ ਨੂੰ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਯੂ.) ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਅਹੁਦਾ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਖਾਲੀ ਸੀ।ਮੁੱਖ ਮੰਤਰੀ...

Ad Position 21
No active advertisement
ਅਜੀਤ ਡੈਸਕ 27-07-2026

ਨਵੀਂ ਦਿੱਲੀ, 26 ਜੁਲਾਈ (ਪੀ.ਟੀ.ਆਈ.)-ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਭਾਜਪਾ ਆਗੂ ਲਤਾ ਗੁਪਤਾ ਨੂੰ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਯੂ.) ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਅਹੁਦਾ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਖਾਲੀ ਸੀ।ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ਿਆਮ ਬਾਲਾ, ਮਾਲਤੀ ਵਰਮਾ, ਲਤਾ ਸਿੱਧੀ, ਸੰਰਕਸ਼ਿਕਾ ਸ਼ਰਮਾ ਝਾਅ ਅਤੇ ਰੇਣੂ ਭੱਲਾ ਨੂੰ ਕਮਿਸ਼ਨ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।ਜਨਵਰੀ 2024 ਵਿੱਚ ਸੱਤਾਧਾਰੀ ‘ਆਪ’ ਪਾਰਟੀ ਵੱਲੋਂ ਰਾਜ ਸਭਾ ਵਿੱਚ ਭੇਜਣ ਦੇ ਫੈਸਲੇ ਤੋਂ ਬਾਅਦ ਸਵਾਤੀ ਮਾਲੀਵਾਲ ਦੇ ਅਸਤੀਫਾ ਦੇਣ ਤੋਂ ਬਾਅਦ ਡੀ.ਸੀ.ਡਬਲਯੂ. ਦੀ ਚੇਅਰਪਰਸਨ ਦਾ ਅਹੁਦਾ ਖਾਲੀ ਹੋ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਪ੍ਰਦਰਸ਼ਨਕਾਰੀਆਂ ਵਿਰੁੱਧ ਐਫ.ਆਈ.ਆਰ. ਵਾਪਸ ਲੈਣ ਲਈ ਅਧਿਕਾਰਤ ਪ੍ਰਵਾਨਗੀ ਦੀ ਉਡੀਕ ’ਚ ਅਗਲੀ ਖ਼ਬਰ ਭਾਰਤ ਨੂੰ ਸਮਝਣ ਲਈ ਸਰਹੱਦੀ ਪਿੰਡਾਂ ਨਾਲ ਜੁੜਨ ਨੌਜਵਾਨ-ਪ੍ਰਧਾਨ ਮੰਤਰੀ
Ad Position 24