01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੀਟ ਯੂਜੀ 2026 ਪੇਪਰ ਲੀਕ ਮਾਮਲਾ : ਅਦਾਲਤ ਵਲੋਂ ਦੋਸ਼ੀ ਦਿਨੇਸ਼ ਬਿਵਾਲ, ਵਿਕਾਸ ਬਿਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ, 27 ਮਾਰਚ - ਨੀਟ ਯੂਜੀ 2026 ਪੇਪਰ ਲੀਕ ਮਾਮਲੇ ਵਿਚ ਵਿਸ਼ੇਸ਼ ਫਾਸਟ ਟਰੈਕ ਅਦਾਲਤ ਨੇ ਪ੍ਰੌਸੀਕਿਊਸ਼ਨ ਦੇ ਡਾਇਰੈਕਟਰ ਨੂੰ ਰਾਜ ਦੀ ਨੁਮਾਇੰਦਗੀ ਲਈ ਇਕ ਪ੍ਰੌਸੀਕਿਊਟਰ ਨੂੰ ਨਿਯੁਕਤ ਕਰਨ ਦਾ ਨਿਰਦੇਸ਼...

Ad Position 21
No active advertisement
ਅਜੀਤ ਡੈਸਕ 27-07-2026

ਨਵੀਂ ਦਿੱਲੀ, 27 ਮਾਰਚ - ਨੀਟ ਯੂਜੀ 2026 ਪੇਪਰ ਲੀਕ ਮਾਮਲੇ ਵਿਚ ਵਿਸ਼ੇਸ਼ ਫਾਸਟ ਟਰੈਕ ਅਦਾਲਤ ਨੇ ਪ੍ਰੌਸੀਕਿਊਸ਼ਨ ਦੇ ਡਾਇਰੈਕਟਰ ਨੂੰ ਰਾਜ ਦੀ ਨੁਮਾਇੰਦਗੀ ਲਈ ਇਕ ਪ੍ਰੌਸੀਕਿਊਟਰ ਨੂੰ ਨਿਯੁਕਤ ਕਰਨ ਦਾ ਨਿਰਦੇਸ਼ ਦਿੱਤਾ।ਇਸ ਦੌਰਾਨ ਅਦਾਲਤ ਨੇ ਦੋਸ਼ੀ ਦਿਨੇਸ਼ ਬਿਵਾਲ, ਵਿਕਾਸ ਬਿਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਅਗਲੀ ਸੁਣਵਾਈ ਸੁਣਵਾਈ 3 ਅਗਸਤ ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਅਤੇ ਰਾਜ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਅਗਲੀ ਖ਼ਬਰ ਬਰਨਾਲਾ ਦੇ ਆਮ ਆਦਮੀ ਕਲੀਨਿਕਾ ਦਾ ਸਮੂਹ ਸਟਾਫ ਹੜਤਾਲ 'ਤੇ
Ad Position 24