01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਾਜਪਾ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਨਾਲ ਹਮਲਾ

ਸੰਗਰੂਰ, 27 ਜੁਲਾਈ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਵਿਖੇ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਇੱਕ ਬੋਤਲ ਵਿਚ ਕੋਈ ਜਲਨਸ਼ੀਲ ਪਦਾਰਥ ਪਾ ਕੇ ਸੁੱਟੇ ਜਾਣ ਦੀ ਖ਼ਬਰ...

Ad Position 21
No active advertisement
ਅਜੀਤ ਡੈਸਕ 27-07-2026

ਸੰਗਰੂਰ, 27 ਜੁਲਾਈ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਵਿਖੇ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਇੱਕ ਬੋਤਲ ਵਿਚ ਕੋਈ ਜਲਨਸ਼ੀਲ ਪਦਾਰਥ ਪਾ ਕੇ ਸੁੱਟੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਭਾਜਪਾ ਦੇ ਸੀਨੀਅਰ ਆਗੂ ਲਲਿਤ ਕੁਮਾਰ ਐਡਵੋਕੇਟ ਦਾ ਦਾਅਵਾ ਹੈ ਕਿ ਭਾਜਪਾ ਦੇ ਦਫ਼ਤਰ ਉੱਤੇ ਕਿਸੇ ਵਲੋਂ ਪੈਟਰੋਲ ਬੰਬ ਸੁੱਟ ਕੇ ਦਫ਼ਤਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਮੌਕੇ ਉੱਤੇ ਡੀ.ਐਸ.ਪੀ. ਸੰਗਰੂਰ ਸਮੇਤ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪੁਲਿਸ ਵਲੋਂ ਜਾਂਚ ਉਪਰੰਤ ਹੀ ਕੁੱਝ ਸਪਸ਼ੱਟ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਲੋਕ ਸਭਾ ਅਤੇ ਰਾਜ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ
Ad Position 24