01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 227 ਜੁਲਾਈ - ਲੋਕ ਸਭਾ ਅਤੇ ਰਾਜ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਦੋਵਾਂ ਸਦਨਾਂ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ...

Ad Position 21
No active advertisement
ਅਜੀਤ ਡੈਸਕ 27-07-2026

ਨਵੀਂ ਦਿੱਲੀ, 227 ਜੁਲਾਈ - ਲੋਕ ਸਭਾ ਅਤੇ ਰਾਜ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਦੋਵਾਂ ਸਦਨਾਂ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਦੋਵਾਂ ਸਦਨਾਂ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। 

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਵਧੀਕੀਆਂ 'ਤੇ ਸੁਪਰੀਮ ਕੋਰਟ ਚ ਸੁਣਵਾਈ ਅਗਲੀ ਖ਼ਬਰ ਭਾਜਪਾ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਨਾਲ ਹਮਲਾ
Ad Position 24