01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਮਕਰ ਦੁਆਰ 'ਤੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 27 ਮਾਰਚ - ਪ੍ਰਿਯੰਕਾ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਦੇ ਮਕਰ ਦੁਆਰ 'ਤੇ ਪ੍ਰਦਰਸ਼ਨ ਕਰ ਰਹੇ ਹਨ, 20 ਜੁਲਾਈ ਨੂੰ ਜੰਤਰ-ਮੰਤਰ 'ਤੇ ਸੀਜੇਪੀ ਦੀ ਅਗਵਾਈ ਵਾਲੇ ਵਿਦਿਆਰਥੀਆਂ...

Ad Position 21
No active advertisement
ਅਜੀਤ ਡੈਸਕ 27-07-2026

ਨਵੀਂ ਦਿੱਲੀ, 27 ਮਾਰਚ - ਪ੍ਰਿਯੰਕਾ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਦੇ ਮਕਰ ਦੁਆਰ 'ਤੇ ਪ੍ਰਦਰਸ਼ਨ ਕਰ ਰਹੇ ਹਨ, 20 ਜੁਲਾਈ ਨੂੰ ਜੰਤਰ-ਮੰਤਰ 'ਤੇ ਸੀਜੇਪੀ ਦੀ ਅਗਵਾਈ ਵਾਲੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਘਟਨਾ ਲਈ ਕੇਂਦਰੀ ਗ੍ਰਹਿ ਮੰਤਰੀ ਦੀ ਜਵਾਬਦੇਹੀ ਦੀ ਮੰਗ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ-ਡਰਾਈਵਰ ਗੰਭੀਰ ਜ਼ਖਮੀ ਅਗਲੀ ਖ਼ਬਰ ਬਿਹਾਰ ਅਤੇ ਬੰਗਾਲ ਵਿਚ ਵਿਦਿਆਰਥੀਆਂ ਵਿਰੁੱਧ ਅਜੇ ਵੀ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ -
Ad Position 24