01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਕਪੂਰਥਲਾ ਚ ਬੰਦ ਨੂੰ ਭਰਵਾਂ ਹੁੰਗਾਰਾ

ਕਪੂਰਥਲਾ, 27 ਜੁਲਾਈ (ਅਮਰਜੀਤ ਕੋਮਲ) - ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਕਪੂਰਥਲਾ ਚ ਅੱਜ ਬੰਦ ਨੂੰ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਹਿਰ ਦੀਆਂ ਦੁਕਾਨਾਂ ਬੰਦ ਰਹੀਆਂ...

Ad Position 21
No active advertisement
ਅਜੀਤ ਡੈਸਕ 27-07-2026

ਕਪੂਰਥਲਾ, 27 ਜੁਲਾਈ (ਅਮਰਜੀਤ ਕੋਮਲ) - ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਕਪੂਰਥਲਾ ਚ ਅੱਜ ਬੰਦ ਨੂੰ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਹਿਰ ਦੀਆਂ ਦੁਕਾਨਾਂ ਬੰਦ ਰਹੀਆਂ। ਕੁਝ ਬੈਂਕ ਖੁੱਲ੍ਹੇ ਸਨ ਜਿਨ੍ਹਾਂ ਨੂੰ ਬਾਅਦ ਵਿਚ ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਦੀ ਅਗਵਾਈ ਚ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਬਾਜ਼ਾਰ ਦੇ ਗੇੜਾ ਮਾਰ ਕੇ ਬੰਦ ਕਰਵਾ ਦਿੱਤਾ। ਕੁਝ ਦੁਕਾਨਾਂ ਜਿਹੜੀਆਂ ਥੋੜਾ-ਬਹੁਤ ਖੁੱਲ੍ਹੀਆਂ ਸਨ, ਉਨ੍ਹਾਂ ਨੂੰ ਵੀ ਮੋਰਚੇ ਵਲੋਂ ਬੰਦ ਕਰਵਾ ਦਿੱਤਾ ਗਿਆ ਤੇ ਸਕੂਲਾਂ ਵਿਚ ਛੁੱਟੀ ਕਰਵਾ ਦਿੱਤੀ ਗਈ। ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਲਾਠੀਆਂ ਚਲਾਉਣ ਵਾਲੇ ਡੀਐਸਪੀ ਤੇ ਐਸਐਚਓ ਨੂੰ ਮੁਅੱਤਲ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਇਨਸਾਫ਼ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਅੰਕੁਸ਼ ਮਟਨੇਜਾ ਬਣੇ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ ਅਗਲੀ ਖ਼ਬਰ ਵਿਦਿਆਰਥੀਆਂ ਦੀਆਂ ਆਵਾਜ਼ਾਂ ਦਬਾਉਣ ਲਈ ਬਹੁਤ ਜ਼ਿਆਦਾ ਤਾਕਤ ਦੀ ਵਰਤੋਂ ਹੋ ਰਹੀ - ਰਾਹੁਲ ਗਾਂਧੀ
Ad Position 24