01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਧਰਨਾ

ਅੰਮ੍ਰਿਤਸਰ, 27 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ) - ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਿਚ ਅੱਜ ਸਮੂਹ ਵਾਲਮੀਕੀ ਭਾਈਚਾਰੇ ਵਲੋਂ ਸਥਾਨਕ ਭੰਡਾਰੀ ਪੁੱਲ ਜਾਮ ਕਰਕੇ ਧਰਨਾ ਪ੍ਰਦਰਸ਼ਨ...

Ad Position 21
No active advertisement
ਅਜੀਤ ਡੈਸਕ 27-07-2026

ਅੰਮ੍ਰਿਤਸਰ, 27 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ) - ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਿਚ ਅੱਜ ਸਮੂਹ ਵਾਲਮੀਕੀ ਭਾਈਚਾਰੇ ਵਲੋਂ ਸਥਾਨਕ ਭੰਡਾਰੀ ਪੁੱਲ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿਚ ਵਾਲਮੀਕੀ ਭਾਈਚਾਰੇ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦ ਤੱਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਚ ਪੇਪਰ ਲੀਕ ਨਾਲ ਸੰਬੰਧਿਤ ਬਿੱਲ ਕੀਤਾ ਪੇਸ਼ ਅਗਲੀ ਖ਼ਬਰ ਅੰਕੁਸ਼ ਮਟਨੇਜਾ ਬਣੇ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ
Ad Position 24