01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਦਨ ਵਿਚ ਹੰਗਾਮੇ ਦੌਰਾਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 27 ਜੁਲਾਈ - ਕੇਂਦਰੀ ਮੰਤਰੀ ਜਤਿੰਦਰ ਸਿੰਘ ਵਲੋਂ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਪੇਸ਼ ਕਰਨ ਤੋਂ ਕੁਝ ਮਿੰਟ ਬਾਅਦ ਹੀ ਸਦਨ ਵਿਚ ਹੰਗਾਮੇ ਦੌਰਾਨ ਲੋਕ ਸਭਾ ਦੁਪਹਿਰ...

Ad Position 21
No active advertisement
ਅਜੀਤ ਡੈਸਕ 27-07-2026

ਨਵੀਂ ਦਿੱਲੀ, 27 ਜੁਲਾਈ - ਕੇਂਦਰੀ ਮੰਤਰੀ ਜਤਿੰਦਰ ਸਿੰਘ ਵਲੋਂ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਪੇਸ਼ ਕਰਨ ਤੋਂ ਕੁਝ ਮਿੰਟ ਬਾਅਦ ਹੀ ਸਦਨ ਵਿਚ ਹੰਗਾਮੇ ਦੌਰਾਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਘਟਨਾ ਦੇ ਰੋਸ ਵਜੋਂ ਅੱਪਰਾ ਦੇ ਬਾਜ਼ਾਰ ਮੁਕੰਮਲ ਬੰਦ ਅਗਲੀ ਖ਼ਬਰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਚ ਪੇਪਰ ਲੀਕ ਨਾਲ ਸੰਬੰਧਿਤ ਬਿੱਲ ਕੀਤਾ ਪੇਸ਼
Ad Position 24