01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਰਨਾਲਾ ਘਟਨਾ ਦੇ ਰੋਸ ਵਜੋਂ ਅੱਪਰਾ ਦੇ ਬਾਜ਼ਾਰ ਮੁਕੰਮਲ ਬੰਦ

ਅੱਪਰਾ (ਜਲੰਧਰ), 27 ਜੁਲਾਈ (ਦਲਵਿੰਦਰ ਸਿੰਘ ਅੱਪਰਾ) - ਬਰਨਾਲਾ ਦੀ ਘਟਨਾ ਦੇ ਰੋਸ ਵਜੋਂ ਕਸਬਾ ਅੱਪਰਾ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਹਨ। ਵਾਲਮੀਕਿ ਭਾਈਚਾਰੇ ਵਲੋਂ ਕਸਬੇ ਦੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ...

Ad Position 21
No active advertisement
ਅਜੀਤ ਡੈਸਕ 27-07-2026

 ਅੱਪਰਾ (ਜਲੰਧਰ), 27 ਜੁਲਾਈ (ਦਲਵਿੰਦਰ ਸਿੰਘ ਅੱਪਰਾ) - ਬਰਨਾਲਾ ਦੀ ਘਟਨਾ ਦੇ ਰੋਸ ਵਜੋਂ ਕਸਬਾ ਅੱਪਰਾ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਹਨ। ਵਾਲਮੀਕਿ ਭਾਈਚਾਰੇ ਵਲੋਂ ਕਸਬੇ ਦੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਗਈ ਸੀ ਅਤੇ ਸਮੂਹ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਸਾਰੀਆਂ ਦੁਕਾਨਾਂ ਬੰਦ ਹਨ। ਕਿਸੇ ਅਣਸੁਖਾਵੀਂ ਘਟਨਾ ਦੀ ਕੋਈ ਸੂਚਨਾ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭੁਲੱਥ 'ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਦਨ ਵਿਚ ਹੰਗਾਮੇ ਦੌਰਾਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
Ad Position 24