01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭੁਲੱਥ 'ਚ ਰੋਸ ਪ੍ਰਦਰਸ਼ਨ

ਭੁਲੱਥ (ਕਪੂਰਥਲਾ), 27 ਜੁਲਾਈ (ਮੇਹਰ ਚੰਦ ਸਿੱਧੂ) - ਅੱਜ ਇਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਰਨਾਲਾ ਲਾਠੀਚਾਰਜ ਤੇ ਭਗਵੰਤ ਮਾਨ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ...

Ad Position 21
No active advertisement
ਅਜੀਤ ਡੈਸਕ 27-07-2026

ਭੁਲੱਥ (ਕਪੂਰਥਲਾ), 27 ਜੁਲਾਈ (ਮੇਹਰ ਚੰਦ ਸਿੱਧੂ) - ਅੱਜ ਇਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਰਨਾਲਾ ਲਾਠੀਚਾਰਜ ਤੇ ਭਗਵੰਤ ਮਾਨ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਚੌਂਕ ਭੁਲੱਥ ਵਿਚ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਅਗਲੀ ਖ਼ਬਰ ਬਰਨਾਲਾ ਘਟਨਾ ਦੇ ਰੋਸ ਵਜੋਂ ਅੱਪਰਾ ਦੇ ਬਾਜ਼ਾਰ ਮੁਕੰਮਲ ਬੰਦ
Ad Position 24