30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੁੱਖ ਮੰਤਰੀ ਭਗਵੰਤ ਮਾਨ ਦਾ ਸਾਹਨੇਵਾਲ ਪਹੁੰਚਣ 'ਤੇ ਭਰਵਾਂ ਸਵਾਗਤ

ਸਾਹਨੇਵਾਲ (ਲੁਧਿਆਣਾ), 27 ਜੁਲਾਈ (ਹਨੀ ਚਾਠਲੀ) - ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿੱਚ ਰੱਖੇ ਦੌਰੇ ਦੌਰਾਨ ਉਸ ਸਥਾਨ ਤੋਂ ਪਹੁੰਚਣ ਤੋਂ ਪਹਿਲਾਂ...

Ad Position 21
No active advertisement
ਅਜੀਤ ਡੈਸਕ 27-07-2026

ਸਾਹਨੇਵਾਲ (ਲੁਧਿਆਣਾ), 27 ਜੁਲਾਈ (ਹਨੀ ਚਾਠਲੀ) - ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿੱਚ ਰੱਖੇ ਦੌਰੇ ਦੌਰਾਨ ਉਸ ਸਥਾਨ ਤੋਂ ਪਹੁੰਚਣ ਤੋਂ ਪਹਿਲਾਂ ਸਾਹਨੇਵਾਲ ਦੇ ਮੁੱਖ ਚੌਂਕ ਵਿਖੇ ਪੁੱਜਣ ਸਮੇਂ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਾਜਦੀਪ ਭਾਟੀਆ ਅਤੇ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ ਵਲੋਂ ਭਗਵੰਤ ਸਿੰਘ ਮਾਨ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਘਟਨਾ ਦੇ ਰੋਸ ਵਜੋਂ ਨਕੋਦਰ ਦੇ ਬਾਜ਼ਾਰ ਮੁਕੰਮਲ ਬੰਦ ਅਗਲੀ ਖ਼ਬਰ ਮਹਿਤਪੁਰ ਵਿਚ ਬੰਦ ਨੂੰ ਨਹੀ ਮਿਲਿਆ ਹੁੰਗਾਰਾਂ,ਬਾਜ਼ਾਰ ਆਮ ਵਾਂਗ ਰਿਹਾ ਖੁੱਲ੍ਹਾ
Ad Position 24