30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਰਨਾਲਾ ਘਟਨਾ ਦੇ ਰੋਸ ਵਜੋਂ ਨਕੋਦਰ ਦੇ ਬਾਜ਼ਾਰ ਮੁਕੰਮਲ ਬੰਦ

ਨਕੋਦਰ (ਜਲੰਧਰ), 27 ਜੁਲਾਈ (ਗੁਰਵਿੰਦਰ ਸਿੰਘ) - ਬਰਨਾਲਾ ਦੀ ਘਟਨਾ ਦੇ ਰੋਸ ਵਜੋਂ ਨਕੋਦਰ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਹਨ। ਵਾਲਮੀਕਿ ਭਾਈਚਾਰੇ ਵਲੋਂ ਕਸਬੇ ਦੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਗਈ ਸੀ ਅਤੇ ਸਮੂਹ...

Ad Position 21
No active advertisement
ਅਜੀਤ ਡੈਸਕ 27-07-2026

 ਨਕੋਦਰ (ਜਲੰਧਰ), 27 ਜੁਲਾਈ (ਗੁਰਵਿੰਦਰ ਸਿੰਘ) - ਬਰਨਾਲਾ ਦੀ ਘਟਨਾ ਦੇ ਰੋਸ ਵਜੋਂ ਨਕੋਦਰ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਹਨ। ਵਾਲਮੀਕਿ ਭਾਈਚਾਰੇ ਵਲੋਂ ਕਸਬੇ ਦੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਗਈ ਸੀ ਅਤੇ ਸਮੂਹ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਵਰਜੀਨੀਆ ਦੇ ਗੁਰਦੁਆਰਾ ਦਸਮੇਸ਼ ਦਰਬਾਰ ਨੂੰ ਭਿਆਨਕ ਅੱਗ, ਪਾਵਨ ਸਰੂਪ ਅਗਨ ਭੇਟ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਸਾਹਨੇਵਾਲ ਪਹੁੰਚਣ 'ਤੇ ਭਰਵਾਂ ਸਵਾਗਤ
Ad Position 24