30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਫ਼ਾਈ ਕਰਮਚਾਰੀਆਂ ਦੇ ਸੱਦੇ 'ਤੇ ਭੋਗਪੁਰ ਮੁਕੰਮਲ ਬੰਦ

ਭੋਗਪੁਰ (ਜਲੰਧਰ), 27 ਜੁਲਾਈ (ਕਮਲਜੀਤ ਸਿੰਘ ਡੱਲੀ) - ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸਫ਼ਾਈ ਕਰਮਚਾਰੀ ਯੂਨੀਅਨ ਨੇ ਭੋਗਪੁਰ...

Ad Position 21
No active advertisement
ਅਜੀਤ ਡੈਸਕ 27-07-2026

ਭੋਗਪੁਰ (ਜਲੰਧਰ), 27 ਜੁਲਾਈ (ਕਮਲਜੀਤ ਸਿੰਘ ਡੱਲੀ) - ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸਫ਼ਾਈ ਕਰਮਚਾਰੀ ਯੂਨੀਅਨ ਨੇ ਭੋਗਪੁਰ ਵਿਖੇ ਰੋਸ ਮਾਰਚ ਕੱਢਿਆ ਗਿਆ ਅਤੇ ਭੋਗਪੁਰ ਦੀ ਸਾਰੀ ਮਾਰਕੀਟ ਬੰਦ ਕਰਾ ਦਿੱਤੀ ਗਈ। ਇਸ ਮੌਕੇ ਸੁਰੇਸ਼ ਕੁਮਾਰ, ਰਾਜਕੁਮਾਰ ਰਾਜੂ ਸ਼ਾਮ ਲਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਬਰਨਾਲੇ ਵਿਖੇ ਹੋਏ ਲਾਠੀਚਾਰਜ ਦੇ ਸੰਬੰਧ ਵਿਚ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਵਿਖੇ ਪ੍ਰਧਾਨ ਆਸ਼ੂ ਉਪਨੇਜਾ ਤੇ ਉਪ-ਪ੍ਰਧਾਨ ਦਵਿੰਦਰ ਸੈਣੀ ਨੇ ਸੰਭਾਲੀ ਵਾਗਡੋਰ ਅਗਲੀ ਖ਼ਬਰ ਰਾਸ਼ਨ ਕਾਰਡ ਅਪਲਾਈ ਸਾਈਟ ਬੰਦ, ਕਾਮਨ ਸਰਵਿਸ ਸੈਂਟਰਾ ਤੋਂ ਨਿਰਾਸ਼ ਪਰਤ ਰਹੇ ਲੋਕ
Ad Position 24