30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਅਕਾਲੀ ਦਲ ਦਾ ਸਾਬਕਾ ਕੌਂਸਲਰ ਸਾਥੀਆਂ ਸਮੇਤ ਭਾਜਪਾ ਚ ਸ਼ਾਮਿਲ

ਖੇਮਕਰਨ (ਤਰਨਤਾਰਨ), 27ਜੁਲਾਈ (ਰਾਕੇਸ਼ ਕੁਮਾਰ ਬਿੱਲਾ) - ਸਰਹੱਦੀ ਕਸਬਾ ਖੇਮਕਰਨ ਚ ਅੱਜ ਭਾਰਤੀ ਜੱਨਤਾ ਪਾਰਟੀ ਦੀ ਸਿਆਸੀ ਤਾਕਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦ ਹਲਕਾ...

Ad Position 21
No active advertisement
ਅਜੀਤ ਡੈਸਕ 27-07-2026

ਖੇਮਕਰਨ (ਤਰਨਤਾਰਨ), 27ਜੁਲਾਈ (ਰਾਕੇਸ਼ ਕੁਮਾਰ ਬਿੱਲਾ) - ਸਰਹੱਦੀ ਕਸਬਾ ਖੇਮਕਰਨ ਚ ਅੱਜ ਭਾਰਤੀ ਜੱਨਤਾ ਪਾਰਟੀ ਦੀ ਸਿਆਸੀ ਤਾਕਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦ ਹਲਕਾ ਖੇਮਕਰਨ ਦੇ ਸੀਨੀਅਰ ਭਾਜਪਾ ਆਗੂ ਦਲਬੀਰ ਸਿੰਘ ਅਲਗੌ ਕੌਮੀ ਦੀ ਅਗਵਾਈ ਹੇਠ ਹੋਈ ਇਕੱਤਰਤਾ ਚ ਨਗਰ ਪੰਚਾਇਤ ਖੇਮਕਰਨ ਦੇ ਵਾਰਡ ਨੰਬਰ 2 ਦੇ ਸਾਬਕਾ ਕੌਂਸਲਰ ਨਜ਼ੀਰ ਸਿੰਘ ਆਪਣੇ ਸਾਥੀਆਂ ਸਾਬਕਾ ਕੌਂਸਲਰ ਕਾਰਜ ਸਿੰਘ, ਬਗੀਚਾ ਸਿੰਘ, ਮੰਗਲ ਸਿੰਘ ਤੇ ਜਾਗੀਰ ਸਿੰਘ ਸਮੇਤ ਅਕਾਲੀ ਦਲ ਨੂੰ ਛੱਡ ਕਿ ਭਾਜਪਾ ਚ ਸ਼ਾਮਿਲ ਹੋ ਗਏ। ਇਨ੍ਹਾਂ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ ਨੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਬਰਨਾਲਾ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਮੁਹਾਲੀ ਪੁਲਿਸ ਦਾ ਨਸ਼ਾ ਤਸਕਰਾ ਨਾਲ ਐਨਕਾਊਂਟਰ, 3 ਮੁਲਜ਼ਮ ਕਾਬੂ
Ad Position 24