30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਧਮਾਨ ਆਈਚੀ ਸਟੀਲ ਦੇ ਪਲਾਂਟ ਦਾ ਨੀਂਹ ਪੱਥਰ ਰੱਖਿਆ

ਕੁਹਾੜਾ (ਲੁਧਿਆਣਾ), 27 ਜੁਲਾਈ (ਸੰਦੀਪ ਸਿੰਘ ਕੁਹਾੜਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਵਿਖੇ 1100 ਕਰੌੜ ਰੁਪਏ ਦੀ...

Ad Position 21
No active advertisement
ਅਜੀਤ ਡੈਸਕ 27-07-2026

 ਕੁਹਾੜਾ (ਲੁਧਿਆਣਾ), 27 ਜੁਲਾਈ (ਸੰਦੀਪ ਸਿੰਘ ਕੁਹਾੜਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਵਿਖੇ 1100 ਕਰੌੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਰਧਮਾਨ ਆਈਚੀ ਸਟੀਲ ਕੰਪਨੀ ਦੇ ਨਵੇਂ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਸ ਪਲਾਂਟ ਦੇ ਲੱਗਣ ਨਾਲ ਇਲਾਕੇ ਦੇ 500 ਕਰੀਬ ਮੁੰਡੇ ਕੁੜੀਆਂ ਨੂੰ ਰੁਜਗਾਰ ਦਾ ਸਿੱਧਾ ਮੌਕਾ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੌੜਾ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੰਗਰੂਰ ਦਫ਼ਤਰ ਪਹੁੰਚੇ ਰਵਨੀਤ ਸਿੰਘ ਬਿੱਟੂ ਅਗਲੀ ਖ਼ਬਰ ਐੱਲ.ਏ.ਡੀ.ਸੀ. ਸਿਸਟਮ ਰੱਦ ਕਰਵਾਉਣ ਲਈ ਵਕੀਲਾਂ ਦਾ ਧਰਨਾ 21ਵੇਂ ਦਿਨ 'ਚ ਦਾਖਲ
Ad Position 24