29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਤਨਖਾਹ ਵਿਚ ਕੀਤਾ ਗਿਆ ਵਾਧਾ

ਚੰਡੀਗੜ੍ਹ, 27 ਜੁਲਾਈ- ਪੰਜਾਬ ਸਰਕਾਰ ਵਲੋਂ ਸਫਾਈ ਕਰਮਚਾਰੀਆਂ ਦੇ ਹੱਕ ਵਿਚ ਵੱਡਾ ਫੈਸਲਾ...

Ad Position 21
No active advertisement
ਅਜੀਤ ਡੈਸਕ 27-07-2026

ਚੰਡੀਗੜ੍ਹ, 27 ਜੁਲਾਈ- ਪੰਜਾਬ ਸਰਕਾਰ ਵਲੋਂ ਸਫਾਈ ਕਰਮਚਾਰੀਆਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਗਿਆ ਹੈ। ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਰਨਾਲਾ ਕੇਸ ਵਿਚ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ।

ਸਫਾਈ ਕਰਮਚਾਰੀਆਂ ਦੀ ਤਨਖਾਹ ਵਿਚ ਵਾਧਾ ਕੀਤਾ ਗਿਆ ਹੈ। ਕਰਮਚਾਰੀਆਂ ਦੀ ਤਨਖਾਹ 20 ਹਜ਼ਾਰ 500 ਕੀਤੀ ਗਈ ਹੈ।
 

 

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਕਾਰਨ ਇਕ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਅਟਾਰੀ ਸਰਹੱਦ ਤੇ ਝੰਡੇ ਦੀ ਰਸਮ ਮੌਕੇ ਚੋਰਾਂ ਨੂੰ ਲੱਗੀਆਂ ਮੌਜਾਂ, ਮੋਬਾਇਲ, ਨਗਦੀ ਤੇ ਜ਼ਰੂਰੀ ਡਾਕੂਮੈਂਟ ਹੋ ਰਹੇ ਹਨ ਚੋ...
Ad Position 24