29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਸਦਮਾਂ, ਮਾਤਾ ਦਾ ਦਿਹਾਂਤ

ਮਲੌਦ (ਖੰਨਾ), 27 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮੀ ਕਲਾਕਾਰ ਜੱਸੀ ਗਿੱਲ ਨੂੰ...

Ad Position 21
No active advertisement
ਅਜੀਤ ਡੈਸਕ 27-07-2026

ਮਲੌਦ (ਖੰਨਾ), 27 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮੀ ਕਲਾਕਾਰ ਜੱਸੀ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਜੋ ਆਪਣੇ ਪਿੱਛੇ 3 ਲੜਕੀਆਂ ਤੇ ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ। ਜਾਣਕਾਰੀ ਦਿੰਦਿਆਂ ਜੱਸੀ ਗਿੱਲ ਦੇ ਚਾਚਾ ਜਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਦੱਸਿਆ ਕਿ ਰਵਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਉਨਾਂ ਦੇ ਪਿੰਡ ਜੰਡਾਲੀ ਵਿਖੇ ਕੀਤਾ ਜਾਵੇਗਾ)।

ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮੀ ਕਲਾਕਾਰ ਜੱਸੀ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਜੋ ਆਪਣੇ ਪਿੱਛੇ 3 ਲੜਕੀਆਂ ਤੇ ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ। ਜਾਣਕਾਰੀ ਦਿੰਦਿਆਂ ਜੱਸੀ ਗਿੱਲ ਦੇ ਚਾਚਾ ਜਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਦੱਸਿਆ ਕਿ ਰਵਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਉਨਾਂ ਦੇ ਪਿੰਡ ਜੰਡਾਲੀ ਵਿਖੇ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਤੋਂ ਕੱਲ੍ਹ ਸ਼ੁਰੂ ਹੋਣਗੀਆਂ ਦੋ ਰੋਜ਼ਾਨਾ ਆਸਾਨ ਸੰਪਰਕ ਉਡਾਣਾਂ ਅਗਲੀ ਖ਼ਬਰ ਬਰਸੀ ਅਨਾਜ ਮੰਡੀ 'ਚ ਮਨਾਉਣ ਲਈ ਸਰਕਾਰ ਤੋਂ ਪ੍ਰਵਾਨਗੀ ਦੀ ਉਮੀਦ- ਗੋਲਡੀ
Ad Position 24