29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨਹੀ ਰਹੇ ਡਾਕਟਰ ਜਸਵੰਤ ਸਿੰਘ ਜੱਸ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 27 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਅਕਾਲੀ ਦਲ (ਬ) ਬਾਬਾ ਬਕਾਲਾ ਸਾਹਿਬ...

Ad Position 21
No active advertisement
ਅਜੀਤ ਡੈਸਕ 27-07-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ),  27 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਅਕਾਲੀ ਦਲ (ਬ) ਬਾਬਾ ਬਕਾਲਾ ਸਾਹਿਬ ਸ਼ਹਿਰੀ ਦੇ ਸਰਪ੍ਰਸਤ, ਸਾਬਕਾ ਸਰਪੰਚ ਡਾਕਟਰ ਜਸਵੰਤ ਸਿੰਘ ਜੱਸ ਅੱਜ ਸੰਸਾਰਕ ਯਾਤਰਾ ਪੂਰੀ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ।

ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਹੋਵੇਗਾ ।

Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਮਹਿਲਾ ਵੇਟਲਿਫਟਰ ਬਿੰਦਿਆਰਾਣੀ ਦੇਵੀ ਨੇ ਕਾਂਸੀ ਦਾ ਤਮਗਾ ਜਿੱਤਿਆ ਅਗਲੀ ਖ਼ਬਰ ਅੰਮ੍ਰਿਤਸਰ ਹਵਾਈ ਤੋਂ ਕੱਲ੍ਹ ਸ਼ੁਰੂ ਹੋਣਗੀਆਂ ਦੋ ਰੋਜ਼ਾਨਾ ਆਸਾਨ ਸੰਪਰਕ ਉਡਾਣਾਂ
Ad Position 24