29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਦਿਆਰਥੀਆਂ ਵਿਰੁੱਧ ਪੈਲੇਟ ਗਨ ਦੀ ਵਰਤੋਂ ਬਾਰੇ ਰਿਪੋਰਟ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ ਚ ਦਿੱਤਾ ਮੁਲਤਵੀ ਪ੍ਰਸਤਾਵ ਨੋਟਿਸ

ਨਵੀਂ ਦਿੱਲੀ, 28 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "20 ਜੁਲਾਈ, 2026 ਨੂੰ ਸੰਸਦ ਵੱਲ ਮਾਰਚ ਦੌਰਾਨ ਨਿਹੱਥੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਰੈਪਿਡ...

Ad Position 21
No active advertisement
ਅਜੀਤ ਡੈਸਕ 28-07-2026

ਨਵੀਂ ਦਿੱਲੀ, 28 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "20 ਜੁਲਾਈ, 2026 ਨੂੰ ਸੰਸਦ ਵੱਲ ਮਾਰਚ ਦੌਰਾਨ ਨਿਹੱਥੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਰੈਪਿਡ ਐਕਸ਼ਨ ਫੋਰਸ ਦੁਆਰਾ ਪੈਲੇਟ ਗਨ ਦੀ ਵਰਤੋਂ ਦੀ ਰਿਪੋਰਟ" 'ਤੇ ਚਰਚਾ ਕਰਨ ਲਈ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ, ਜਿਸ ਵਿਚ 80 ਤੋਂ ਵੱਧ ਲੋਕ ਜ਼ਖਮੀ ਹੋਏ ਸਨ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਮੰਡਲ ਖੇਡਾਂ 2026 : ਸਰਵੇਸ਼ ਕੁਸ਼ਾਰੇ ਨੇ ਪੁਰਸ਼ਾਂ ਦੀ ਉੱਚੀ ਛਾਲ ਵਿਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਕੋਈ ਵੀ ਬਾਹਰੀ ਨੇਤਾ ਅਮਰੀਕੀ ਹਥਿਆਰਾਂ ਦੀ ਵਿਕਰੀ ਨੂੰ ਪ੍ਰਭਾਵਤ ਨਹੀਂ ਕਰ ਸਕਦਾ - ਟਰੰਪ
Ad Position 24