29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਐਨਆਈਏ ਦਾ ਵੱਡਾ ਐਕਸ਼ਨ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਮੁਹਾਲੀ, 28 ਜੁਲਾਈ - ਜਲੰਧਰ ਦੇ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਮੋਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ...

Ad Position 21
No active advertisement
ਅਜੀਤ ਡੈਸਕ 28-07-2026

 ਮੁਹਾਲੀ, 28 ਜੁਲਾਈ - ਜਲੰਧਰ ਦੇ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਮੋਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ (ਐਨਬੀਡਬਲਯੂ) ਜਾਰੀ ਕੀਤਾ ਹੈ। ਐਨਆਈਏ ਦੇ ਮੁਤਾਬਕ ਭੱਟੀ ਇਸ ਸਮੇਂ ਬ੍ਰਾਜ਼ੀਲ ਵਿਚ ਲੁਕਿਆ ਹੋਇਆ ਹੈ ਅਤੇ ਉੱਥੋਂ ਭਾਰਤ ਵਿਰੋਧੀ ਗਤੀਵਿਧੀਆਂ ਚਲਾ ਰਿਹਾ ਹੈ। ਇਸ ਵਾਰੰਟ ਦੇ ਆਧਾਰ 'ਤੇ ਹੁਣ ਇੰਟਰਪੋਲ ਰੈੱਡ ਕਾਰਨਰ ਨੋਟਿਸ ਅਤੇ ਹਵਾਲਗੀ ਦੀ ਕਾਰਵਾਈ ਵੀ ਸ਼ੁਰੂ ਕੀਤੀ ਜਾ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਵਲੋਂ ਸੰਘਰਸ਼ 15 ਦਿਨਾਂ ਲਈ ਮੁਲਤਵੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਐਨਡੀਏ ਸੰਸਦੀ ਪਾਰਟੀ ਦੀ 'ਮੰਗਲ ਮਿਲਨ' ਮੀਟਿੰਗ ਵਿਚ ਹੋਏ ਸ਼ਾਮਿਲ
Ad Position 24