29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਧਾਇਕ ਸੰਗੋਵਾਲ ਨੇ ਧਾਂਦਰਾ ਲਿੰਕ ਸੜਕ ਦਾ ਕੀਤਾ ਉਦਘਾਟਨ

ਫੁੱਲਾਂਵਾਲ (ਲੁਧਿਆਣਾ), 28 ਜੁਲਾਈ (ਮਨਜੀਤ ਸਿੰਘ ਦੁੱਗਰੀ) - ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਜਸਟਿਸ ਗੁਰਨਾਮ ਸਿੰਘ ਮਾਰਗ ਤੋਂ ਪਿੰਡ ਧਾਂਦਰਾ ਨੂੰ ਜੋੜਦੀ...

Ad Position 21
No active advertisement
ਅਜੀਤ ਡੈਸਕ 28-07-2026

 ਫੁੱਲਾਂਵਾਲ (ਲੁਧਿਆਣਾ), 28 ਜੁਲਾਈ (ਮਨਜੀਤ ਸਿੰਘ ਦੁੱਗਰੀ) - ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਜਸਟਿਸ ਗੁਰਨਾਮ ਸਿੰਘ ਮਾਰਗ ਤੋਂ ਪਿੰਡ ਧਾਂਦਰਾ ਨੂੰ ਜੋੜਦੀ ਤਿੰਨ ਕਿਲੋਮੀਟਰ ਲੰਬੀ ਲਿੰਕ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਸੜਕ ਪਿਛਲੇ 15 ਸਾਲਾਂ ਤੋਂ ਖਸਤਾ ਹਾਲਤ ਵਿਚ ਸੀ, 10 ਲੱਖ ਦੀ ਲਾਗਤ ਨਾਲ ਬਣੀ ਇਸ ਸੜਕ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਵਿਰੋਧ ਪ੍ਰਦਰਸ਼ਨ - ਪੁਲਿਸ ਹਿੰਸਾ ਦੇ ਦੋਸ਼ਾਂ ਦੀ ਕੀਤੀ ਜਾ ਰਹੀ ਹੈ ਜਾਂਚ - ਸੁਪਰੀਮ ਕੋਰਟ ਅਗਲੀ ਖ਼ਬਰ ਕੱਪੜਾ ਮਿੱਲ ਨੂੰ ਲੱਗੀ ਭਿਆਨਕ ਅੱਗ
Ad Position 24