29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਭਾਜਪਾ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟਣ ਵਾਲੇ ਦੋਵੇਂ ਨੌਜਵਾਨ ਗ੍ਰਿਫਤਾਰ

ਸੰਗਰੂਰ, 28 ਜੁਲਾਈ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟਣ ਵਾਲੇ ਦੋਵਾਂ ਨੌਜਵਾਨਾਂ ਨੂੰ ਸੰਗਰੂਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ...

Ad Position 21
No active advertisement
ਅਜੀਤ ਡੈਸਕ 28-07-2026

 ਸੰਗਰੂਰ, 28 ਜੁਲਾਈ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟਣ ਵਾਲੇ ਦੋਵਾਂ ਨੌਜਵਾਨਾਂ ਨੂੰ ਸੰਗਰੂਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਨੌਜਵਾਨਾਂ ਪਾਸੋਂ ਵਿਦੇਸ਼ ਵਿਚ ਬੈਠੇ ਰਾਣਾ ਭਾਈ ਨਾਮ ਦੇ ਵਿਅਕਤੀ ਨੇ ਸੋਸ਼ਲ ਮੀਡੀਆ ਰਾਹੀਂ ਭਾਜਪਾ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟਵਾਇਆ ਸੀ।

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਵਿਰੋਧ ਪ੍ਰਦਰਸ਼ਨ - ਪੁਲਿਸ ਅਧਿਕਾਰੀਆਂ 'ਤੇ ਹਮਲਾ ਵਿਦਿਆਰਥੀਆਂ ਦੁਆਰਾ ਕੀਤਾ ਗਿਆ ਹੈ ਜਾਂ ...?- ਸੀਜੇਆਈ ਅਗਲੀ ਖ਼ਬਰ ਅੱਜ ਸੰਸਦ ਦਾ ਦੌਰਾ ਕਰ ਸਕਦੇ ਹਨ ਮੁੱਖ ਮੰਤਰੀ ਭਗਵੰਤ ਮਾਨ
Ad Position 24