29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਕਰਮਚਾਰੀਆਂ 'ਤੇ ਹਮਲਾ ਕਰਨ ਵਾਲੇ ਪੁਲਿਸ ਕਰਮਚਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ - ਡਾ. ਅਮਰ ਸਿੰਘ

ਨਵੀਂ ਦਿੱਲੀ,28 ਜੁਲਾਈ (ਜਸਵੀਰ ਸਿੰਘ ਔਜਲਾ) - ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਵਿਰੁੱਧ ਪੁਲਿਸ ਕਾਰਵਾਈ 'ਤੇ, ਕਾਂਗਰਸ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ...

Ad Position 21
No active advertisement
ਅਜੀਤ ਡੈਸਕ 28-07-2026

 ਨਵੀਂ ਦਿੱਲੀ,28 ਜੁਲਾਈ (ਜਸਵੀਰ ਸਿੰਘ ਔਜਲਾ) - ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਵਿਰੁੱਧ ਪੁਲਿਸ ਕਾਰਵਾਈ 'ਤੇ, ਕਾਂਗਰਸ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ, "ਅਸੀਂ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੀ ਸ਼ਿਕਾਇਤ ਦਰਜ ਕਰਵਾਉਣ ਅਤੇ ਜਾਂਚ ਕਮਿਸ਼ਨ ਭੇਜਣ ਦੀ ਮੰਗ ਕਰਨ ਆਏ ਸੀ। ਅਸੀਂ ਚਾਹੁੰਦੇ ਹਾਂ ਕਿ ਮੁੱਖ ਮੰਤਰੀ ਦੇ ਇਸ਼ਾਰੇ 'ਤੇ ਸਫ਼ਾਈ ਕਰਮਚਾਰੀਆਂ 'ਤੇ ਹਮਲਾ ਕਰਨ ਵਾਲੇ ਪੁਲਿਸ ਕਰਮਚਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ ਅਤੇ ਕਾਰਵਾਈ ਕੀਤੀ ਜਾਵੇ।"

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ-ਸ੍ਰੀ ਹਜ਼ੂਰ ਸਾਹਿਬ ਹਵਾਈ ਸੇਵਾ ਤੁਰੰਤ ਬਹਾਲ ਕੀਤੀ ਜਾਵੇ, ਸ਼੍ਰੋਮਣੀ ਕਮੇਟੀ ਦੀ ਕੇਂਦਰ ਤੋਂ ਜ਼ੋਰਦਾਰ ਮੰਗ ਅਗਲੀ ਖ਼ਬਰ ਦਵਿੰਦਰ ਸਿੰਘ ਨੇ ਬਤੌਰ ਐਸ.ਐਚ.ਓ. ਦਿੜ੍ਹਬਾ ਦਾ ਸੰਭਾਲਿਆ ਅਹੁਦਾ
Ad Position 24