29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

NIA ਦਾ ਵੱਡਾ ਐਕਸ਼ਨ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 28 ਜੁਲਾਈ (ਭੁਪਿੰਦਰ)- ਜਲੰਧਰ ਦੇ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ...

Ad Position 21
No active advertisement
ਅਜੀਤ ਡੈਸਕ 28-07-2026

ਚੰਡੀਗੜ੍ਹ, 28 ਜੁਲਾਈ (ਭੁਪਿੰਦਰ)- ਜਲੰਧਰ ਦੇ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਮੋਹਾਲੀ ਸਥਿਤ ਐਨ.ਆਈ.ਏ. ਦੀ ਸਪੈਸ਼ਲ ਕੋਰਟ ਨੇ ਪਾਕਿਸਤਾਨੀ ਅੱਤਵਾਦੀ ਅਤੇ ਸੋਸ਼ਲ ਮੀਡੀਆਂ ਇੰਫਲੂਐਂਸਰ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕੀਤਾ ਹੈ।

ਐਨ.ਆਈ.ਏ. ਦੇ ਮੁਤਾਬਕ ਭੱਟੀ ਇਸ ਸਮੇਂ ਬ੍ਰਾਜ਼ੀਲ ਵਿਚ ਲੁਕਿਆ ਹੋਇਆ ਹੈ ਅਤੇ ਉੱਥੋਂ ਭਾਰਤ ਵਿਰੋਧੀ ਗਤੀਵਿਧੀਆਂ ਚਲਾ ਰਿਹਾ ਹੈ। ਇਸ ਵਾਰੰਟ ਦੇ ਆਧਾਰ 'ਤੇ ਹੁਣ ਇੰਟਰਪੋਲ ਰੈੱਡ ਕਾਰਨਰ ਨੋਟਿਸ ਅਤੇ ਹਵਾਲਗੀ ਦੀ ਕਾਰਵਾਈ ਵੀ ਸ਼ੁਰੂ ਕੀਤੀ ਜਾ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਗੁਪਤ ਸੂਚਨਾ ਦੇ ਆਧਾਰ ’ਤੇ 60 ਕਿਲੋ ਸ਼ੱਕੀ ਪਨੀਰ ਨਸ਼ਟ, ਤਿੰਨ ਸੈਂਪਲ ਜਾਂਚ ਲਈ ਭੇਜੇ ਅਗਲੀ ਖ਼ਬਰ ਵਿਦਿਆਰਥੀ ਜਥੇਬੰਦੀਆਂ ਦੀ ਵੀ.ਸੀ ਨਾਲ਼ ਮੀਟਿੰਗ ਹੋਈ ਖ਼ਤਮ
Ad Position 24