29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੌਜੂਦਾ ਸਰਕਾਰ ਨੇ ''ਮਾਵਾਂ ਧੀਆਂ ਸਕੀਮ'' ਵਿਚ ਲੇਬਰ ਸੈਸ ਦਾ ਫੰਡ ਵਰਤਿਆ- ਐਨ. ਕੇ. ਸ਼ਰਮਾ

ਖਰੜ (ਮੋਹਾਲੀ), 28 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਖਜਾਨਚੀ ਜ਼ਿਲਾ...

Ad Position 21
No active advertisement
ਅਜੀਤ ਡੈਸਕ 28-07-2026

ਖਰੜ (ਮੋਹਾਲੀ), 28 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਖਜਾਨਚੀ ਜ਼ਿਲਾ ਮੋਹਾਲੀ ਦੀ ਅਬਜਰਵਰ ਅਤੇ ਉਦਯੋਗ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ. ਕੇ. ਸ਼ਰਮਾ ਨੇ ਮੌਜੂਦਾ ਸਰਕਾਰ ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਮਾਵਾਂ ਧੀਆਂ ਸਕੀਮ ਵਿਚ ਲੇਬਰ ਸੈਸ ਦਾ ਫੰਡ ਵਰਤਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਅਤੇ ਐੱਸ.ਡੀ.ਐੱਮ. ਨੇ ਜਗਰਾਉਂ ਦੇ ਵੱਖ-ਵੱਖ ਵਪਾਰੀ ਸੰਗਠਨਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਅਹਿਮ ਮੁੱਦਿਆਂ... ਅਗਲੀ ਖ਼ਬਰ ਕਸਬਾ ਚੋਗਾਵਾਂ 'ਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਤੇ ਪੁਲਿਸ ਦੇ ਪੁਤਲੇ ਫੂਕੇ
Ad Position 24