28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਚੰਬਾ ’ਚ ਡੂੰਘੀ ਖੱਡ ਵਿਚ ਡਿੱਗੀ ਕਾਰ, 5 ਲੋਕਾਂ ਦੀ ਮੌਤ

ਚੰਬਾ (ਹਿਮਾਚਲ ਪ੍ਰਦੇਸ਼), 28 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਡਲਹੌਜ਼ੀ ਮਾਰਗ 'ਤੇ ਇਕ...

Ad Position 21
No active advertisement
ਅਜੀਤ ਡੈਸਕ 28-07-2026

ਚੰਬਾ (ਹਿਮਾਚਲ ਪ੍ਰਦੇਸ਼), 28 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਡਲਹੌਜ਼ੀ ਮਾਰਗ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਕਾਰਨ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਭਾਰੀ ਬਾਰਿਸ਼ ਕਾਰਨ ਰੈਸਕਿਊ ਆਪਰੇਸ਼ਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਘਟਨਾ ਸਥਾਨ 'ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹਨ।

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਣ 2 ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵੀ.ਸੀ. ਦਫ਼ਤਰ ਵਿਚ ਵੀ.ਸੀ. ਨਾਲ ਜਯੋਤੀ ਦੇ ਪਰਿਵਾਰਿਕ ਮੈਂਬਰਾਂ ਦੀ ਹੋਈ ਮੀਟਿੰਗ
Ad Position 24