28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਯੂ.ਪੀ. : ਟਰੱਕ ਦੀ ਚਪੇਟ ’ਚ ਆਈ ਪਿਕਅੱਪ, ਤਿੰਨ ਦੀ ਮੌਤ

ਲਖਨਊ, 29 ਜੁਲਾਈ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮੋਦੀਨਗਰ ਦੇ ਨਿਵਾੜੀ ਥਾਣਾ ਖੇਤਰ ਵਿਚ ਗੰਗਾ ਨਹਿਰ ਟਰੈਕ ਰੋਡ 'ਤੇ ਸੌਂਦਾ....

Ad Position 21
No active advertisement
ਅਜੀਤ ਡੈਸਕ 29-07-2026

ਲਖਨਊ, 29 ਜੁਲਾਈ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮੋਦੀਨਗਰ ਦੇ ਨਿਵਾੜੀ ਥਾਣਾ ਖੇਤਰ ਵਿਚ ਗੰਗਾ ਨਹਿਰ ਟਰੈਕ ਰੋਡ 'ਤੇ ਸੌਂਦਾ ਪੁਲ ਦੇ ਨੇੜੇ ਬੀਤੀ ਦੇਰ ਰਾਤ ਇਕ ਟਰੱਕ ਦੀ ਟੱਕਰ ਨਾਲ ਇਕ ਪਿਕਅੱਪ ਵਿਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ।

ਰਿਪੋਰਟਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿਕਅੱਪ ਗੱਡੀ ਰਾਜਸਥਾਨ ਤੋਂ ਹਰਿਦੁਆਰ ਜਾ ਰਹੀ ਸੀ। ਗੰਗਾ ਨਹਿਰ ਟਰੈਕ ਰੋਡ 'ਤੇ ਪਿਕਅੱਪ ਟਰੱਕ ਦੇ ਸਾਈਡ ਨਾਲ ਟਕਰਾ ਗਿਆ। ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਗੰਭੀਰ ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਾਰਟ ਸਰਕਟ ਕਾਰਨ ਅੱਠ ਪਸ਼ੂਆਂ ਦੀ ਮੌਤ ਅਗਲੀ ਖ਼ਬਰ ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਅੱਠਵਾਂ ਦਿਨ
Ad Position 24