28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਗੁਰੂ ਪੂਰਨਿਮਾ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਵਧਾਈਆਂ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 29 ਜੁਲਾਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਗੁਰੂ ਪੂਰਨਿਮਾ ਮੌਕੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਪੂਰਨਿਮਾ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਵਧਾਈਆਂ....

Ad Position 21
No active advertisement
ਅਜੀਤ ਡੈਸਕ 29-07-2026

ਚੰਡੀਗੜ੍ਹ, 29 ਜੁਲਾਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਗੁਰੂ ਪੂਰਨਿਮਾ ਮੌਕੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਪੂਰਨਿਮਾ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਵਧਾਈਆਂ। ਮਨੁੱਖਤਾ ਨੂੰ ਅਗਿਆਨਤਾ ਦੇ ਹਨ੍ਹੇਰੇ ਤੋਂ ਦੂਰ ਕਰਦਿਆਂ ਗਿਆਨ ਦੀ ਰੌਸ਼ਨੀ ਬਖ਼ਸ਼ਣ ਵਾਲੀਆਂ ਸਮੂਹ ਮਹਾਨ ਸ਼ਖ਼ਸੀਅਤਾਂ ਦੀ ਮਹਾਨ ਘਾਲਣਾ ਨੂੰ ਗੁਰੂ ਪੂਰਨਿਮਾ ਮੌਕੇ ਪ੍ਰਣਾਮ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਦਾ ਸਿੱਖਿਆ ਮੰਤਰੀ ਕੌਣ ਹੋਵੇਗਾ, ਇਹ ਸੜਕਾਂ 'ਤੇ ਨਹੀਂ ਤੈਅ ਹੋਵੇਗਾ - ਰਾਮਦੇਵ ਅਗਲੀ ਖ਼ਬਰ ਕਾਂਗਰਸ ਪ੍ਰਧਾਨ ਖੜਗੇ ਦੇ ਦਫ਼ਤਰ ’ਚ ਇੰਡੀਆ ਬਲਾਕ ਦੀ ਮੀਟਿੰਗ ਸ਼ੁਰੂ
Ad Position 24