28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਅਬੋਹਰ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਵਿਚ ਅਚਾਨਕ ਛੁੱਟੀ

ਅਬੋਹਰ (ਫ਼ਾਜ਼ਿਲਕਾ), 29 ਜੁਲਾਈ (ਸੰਦੀਪ ਸੋਖਲ) - ਅਬੋਹਰ ਦੇ ਡੀ.ਏ.ਵੀ. ਸਕੂਲ ਅਤੇ ਅਸੰਪਸ਼ਨ ਕਾਨਵੈਂਟ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਲੋਂ ਸਾਵਧਾਨੀ...

Ad Position 21
No active advertisement
ਅਜੀਤ ਡੈਸਕ 29-07-2026

ਅਬੋਹਰ (ਫ਼ਾਜ਼ਿਲਕਾ), 29 ਜੁਲਾਈ (ਸੰਦੀਪ ਸੋਖਲ) - ਅਬੋਹਰ ਦੇ ਡੀ.ਏ.ਵੀ. ਸਕੂਲ ਅਤੇ ਅਸੰਪਸ਼ਨ ਕਾਨਵੈਂਟ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਲੋਂ ਸਾਵਧਾਨੀ ਵਜੋਂ ਅਚਾਨਕ ਛੁੱਟੀ ਕਰ ਦਿੱਤੀ ਗਈ ਹੈ।ਸਕੂਲ ਪ੍ਰਬੰਧਨ ਵਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਨਾ ਅਤੇ ਸ਼ਾਂਤੀ ਬਣਾਈ ਰੱਖਦੇ ਹੋਏ ਆਪਣੇ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਘਰ ਲੈ ਜਾਣ।
ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੰਬੰਧਿਤ ਅਧਿਕਾਰੀਆਂ ਵਲੋਂ ਵੀ ਸਾਵਧਾਨੀ ਵਰਤੀ ਜਾ ਰਹੀ ਹੈ। ਪੁਲਿਸ ਵਲੋਂ ਵੀ ਕਿਹਾ ਗਿਆ ਕਿ ਮਾਪਿਆਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ 'ਤੇ ਹੀ ਭਰੋਸਾ ਕਰਨ।

Ad Position 22
No active advertisement
ਪਿਛਲੀ ਖ਼ਬਰ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਦਾਨ ਦੀ ਕਥਿਤ ਚੋਰੀ ਅਤੇ ਦੁਰਵਰਤੋਂ ਨੂੰ ਲੈ ਕੇ ਸੰਸਦ ਭਵਨ ਦੇ ਮਕਰ ਦੁਆਰ 'ਤੇ... ਅਗਲੀ ਖ਼ਬਰ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
Ad Position 24