28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਰੋਡਵੇਜ਼ ਦੀ ਬੱਸ ਹਾਦਸਾਗ੍ਰਸਤ, ਕਈ ਯਾਤਰੀ ਜ਼ਖ਼ਮੀ

ਮੁਹਾਲੀ, 29 ਜੁਲਾਈ - ਮੁਹਾਲੀ ਦੇ ਪਿੰਡ ਖਾਨਪੁਰ ਨੇੜੇ ਫਲਾਈਓਵਰ 'ਤੇ ਪੰਜਾਬ ਰੋਡਵੇਜ਼ ਦੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਬੱਸ ਵਿਚ ਸਵਾਰ ਕਈ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਅਤੇ...

Ad Position 21
No active advertisement
ਅਜੀਤ ਡੈਸਕ 29-07-2026

ਮੁਹਾਲੀ, 29 ਜੁਲਾਈ - ਮੁਹਾਲੀ ਦੇ ਪਿੰਡ ਖਾਨਪੁਰ ਨੇੜੇ ਫਲਾਈਓਵਰ 'ਤੇ ਪੰਜਾਬ ਰੋਡਵੇਜ਼ ਦੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਬੱਸ ਵਿਚ ਸਵਾਰ ਕਈ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਰਾਹਤ ਟੀਮਾਂ ਦੀ ਮਦਦ ਨਾਲ ਨੇੜਲੇ ਹਸਪਤਾਲਾਂ ਵਿਚ ਇਲਾਜ ਲਈ ਭੇਜਿਆ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਂਬੂਲੈਂਸ ਟੀਮ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਤੁਰੰਤ ਬੱਸ ਵਿਚੋਂ ਬਾਹਰ ਕੱਢ ਕੇ ਇਲਾਜ ਲਈ ਰਵਾਨਾ ਕੀਤਾ ਗਿਆ। ਹਾਦਸੇ ਕਾਰਨ ਕੁਝ ਸਮੇਂ ਲਈ ਫਲਾਈਓਵਰ 'ਤੇ ਆਵਾਜਾਈ ਵੀ ਪ੍ਰਭਾਵਿਤ ਰਹੀ।ਫਿਲਹਾਲ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜੋ ਲੋਕ ਵਿਸ਼ਵਾਸ ਨਾਲ ਛੇੜਛਾੜ ਕਰਨ ਦੇ ਸਮਰੱਥ ਹਨ, ਉਹ ਸਾਡੇ ਨੌਜਵਾਨਾਂ ਦੇ ਭਵਿੱਖ ਨਾਲ ਵੀ ਕਰ ਰਹੇ ਹਨ ਛੇੜਛਾੜ - ਅਖਿਲੇ... ਅਗਲੀ ਖ਼ਬਰ ਪੰਜਾਬ ਸਰਕਾਰ ਦੀ ਤਰਫੋਂ ਪੱਖ ਰੱਖਣ ਲਈ ਸ੍ਰੀ ਅਕਾਲ ਤਖਤ ਸਕੱਤਰੇਤ ਪੁੱਜੇ 'ਆਪ' ਵਿਧਾਇਕ ਡਾ. ਨਿੱਝਰ
Ad Position 24