28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਰੋਸ ਪ੍ਰਦਰਸ਼ਨ

ਮੁਹਾਲੀ, 29 ਜੁਲਾਈ - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ...

Ad Position 21
No active advertisement
ਅਜੀਤ ਡੈਸਕ 29-07-2026

 ਮੁਹਾਲੀ, 29 ਜੁਲਾਈ - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਬੈਰੀਕੇਡ ਲਗਾਏ ਗਏ।ਵਿਰੋਧ ਪ੍ਰਦਰਸ਼ਨ ਦੌਰਾਨ ਇਕ ਪ੍ਰਦਰਸ਼ਨਕਾਰੀ ਪਾਣੀ ਦੀਆਂ ਬੁਛਾੜਾਂ ਵਾਲੀ ਗੱਡੀ ਉੱਤੇ ਚੜ੍ਹ ਗਿਆ।

Ad Position 22
No active advertisement
ਪਿਛਲੀ ਖ਼ਬਰ ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ ਐਕਸੀਅਨ ਇੰਜੀਨੀਅਰ ਅਨਿਲ ਠਾਕੁਰ ਅਤੇ ਐਸਡੀਓ ਲਖਵਿੰਦਰ ਸਿੰਘ ਧਨੋਆ ਮੁਅੱਤਲ ਅਗਲੀ ਖ਼ਬਰ ਐਫਬੀਆਈ ਦੁਆਰਾ ਅੰਮ੍ਰਿਤਪਾਲ ਸਿੰਘ ਨੂੰ ਘੋਸ਼ਿਤ ਕੀਤਾ ਗਿਆ ਲੋੜੀਂਦਾ
Ad Position 24