28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਐਲਾਨਿਆ ਉਮੀਦਵਾਰ

ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 29 ਜੁਲਾਈ - (ਅਵਤਾਰ ਸਿੰਘ ਰੰਧਾਵਾ) - ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਜਥੇਦਾਰ ਗੁਰਬਿੰਦਰ ਸਿੰਘ ਜੌਲੀ...

Ad Position 21
No active advertisement
ਅਜੀਤ ਡੈਸਕ 29-07-2026

 ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 29 ਜੁਲਾਈ - (ਅਵਤਾਰ ਸਿੰਘ ਰੰਧਾਵਾ) - ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦੀ ਖ਼ਬਰ ਹੈ। ਦੱਸ ਦਈਏ ਕਿ ਜਥੇਦਾਰ ਗੁਰਬਿੰਦਰ ਸਿੰਘ ਜੋਲੀ ਜੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਲਈ ਮਾਝਾ ਜੋਨ ਦੇ ਪ੍ਰਧਾਨ ਵਜੋਂ ਕੰਮ ਕਰਦੇ ਚਲੇ ਆ ਰਹੇ ਹਨ ਅਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਇਲਾਵਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਵੀ ਆਪਣਾ ਚੰਗਾ ਸਿਰ ਰਸੂਖ ਰੱਖਦੇ ਹਨ। ਉਮੀਦਵਾਰ ਐਲਾਨੇ ਜਾਣ ਤੇ ਜਥੇਦਾਰ ਗੁਰਵਿੰਦਰ ਸਿੰਘ ਜੋਲੀ ਨੂੰ ਸਮਰਥਕਾਂ ਵਲੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮਾਮਲੇ ’ਤੇ ਕਾਂਗਰਸ ਵਲੋਂ ਰਾਜ ਪੱਧਰੀ ਰੋਸ ਧਰਨਾ ਅਗਲੀ ਖ਼ਬਰ ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ ਐਕਸੀਅਨ ਇੰਜੀਨੀਅਰ ਅਨਿਲ ਠਾਕੁਰ ਅਤੇ ਐਸਡੀਓ ਲਖਵਿੰਦਰ ਸਿੰਘ ਧਨੋਆ ਮੁਅੱਤਲ
Ad Position 24