28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕਤਲ ਮਾਮਲੇ ਚ ਗ੍ਰਿਫ਼ਤਾਰੀ ਨਾ ਹੋਣ 'ਤੇ ਭਾਕਿਯੂ ਕ੍ਰਾਂਤੀਕਾਰੀ ਵਲੋਂ ਧਰਨਾ

ਰਾਮਪੁਰਾ ਫੂਲ (ਬਠਿੰਡਾ), 29 ਜੁਲਾਈ (ਹੇਮੰਤ ਕੁਮਾਰ ਸ਼ਰਮਾ) - ਬਠਿੰਡਾ ਜਿਲੇ ਦੇ ਹਲਕਾ ਮੌੜ ਚ ਪੈਂਦੇ ਪਿੰਡ ਡਿੱਖ ਨਾਲ ਸੰਬੰਧਿਤ ਪਿਛਲੇ ਦਿਨੀ ਹੋਏ ਨੌਜਵਾਨ ਅਕਾਸ਼ਦੀਪ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ਼...

Ad Position 21
No active advertisement
ਅਜੀਤ ਡੈਸਕ 29-07-2026

ਰਾਮਪੁਰਾ ਫੂਲ (ਬਠਿੰਡਾ), 29 ਜੁਲਾਈ (ਹੇਮੰਤ ਕੁਮਾਰ ਸ਼ਰਮਾ) - ਬਠਿੰਡਾ ਜਿਲੇ ਦੇ ਹਲਕਾ ਮੌੜ ਚ ਪੈਂਦੇ ਪਿੰਡ ਡਿੱਖ ਨਾਲ ਸੰਬੰਧਿਤ ਪਿਛਲੇ ਦਿਨੀ ਹੋਏ ਨੌਜਵਾਨ ਅਕਾਸ਼ਦੀਪ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ਼ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਕਤਲ ਮਾਮਲੇ ਵਿਚ ਨਾਮਜ਼ਦ ਕੀਤੇ ਇਕ ਵਿਅਕਤੀ ਦੀ ਗ੍ਰਿਫ਼ਤਾਰੀ ਨੂੰ ਜ਼ਿਲ੍ਹਾ ਬਠਿੰਡਾ, ਫ਼ਰੀਦਕੋਟ ਤੇ ਫ਼ਿਰੋਜ਼ਪੁਰ ਵਲੋਂ ਰਾਮਪੁਰਾ ਫੂਲ਼ ਦੇ ਮੌੜ ਚੌਂਕ ਵਿਚ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ ਕੀਤਾ ਗਿਆ ਹੈ । ਇਸ ਧਰਨੇ ਦੌਰਾਨ ਸ਼ਹਿਰ ਦੀ ਟਰੈਫ਼ਿਕ ਵਿਵਸਥਾ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਅਗਲੀ ਖ਼ਬਰ ਅਜਨਾਲਾ ਦੇ ਪਿੰਡ ਘੋਨੇਵਾਲਾ ਅਤੇ ਮੱਤੇਨੰਗਲ ਪੰਚਾਇਤਾਂ ਦੀ ਮੁੜ ਗਿਣਤੀ ਮੁਲਤਵੀ
Ad Position 24