28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪ੍ਰਦਰਸ਼ਨ, ਪੁਲਿਸ ਨੇ ਚਲਾਈ ਵਾਟਰ ਕੈਨਨ

ਚੰਡੀਗੜ੍ਹ, 28 ਜੁਲਾਈ-'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਕੀਤੇ ਜਾ ਰਹੇ...

Ad Position 21
No active advertisement
ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਬਾਰਡਰ 'ਤੇ ਸਥਿਤੀ ਤਣਾਅਪੂਰਨ ਬਣ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ।

ਜਾਣਕਾਰੀ ਮੁਤਾਬਕ ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ। ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਮੌਕੇ 'ਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ... ਅਗਲੀ ਖ਼ਬਰ ਕੈਨੇਡਾ 'ਚ ਫ਼ਿਰੋਜ਼ਪੁਰ ਦੇ 22 ਸਾਲਾਂ ਨੌਜਵਾਨ ਜੋਬਨਪ੍ਰੀਤ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ
Ad Position 24