28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਐਸ. ਐਚ. ਓ. ਜ਼ੀਰਕਪੁਰ ਸਤਿੰਦਰ ਸਿੰਘ ਨੂੰ ਬਦਲ ਕੇ ਢਕੌਲੀ ਥਾਣੇ ਭੇਜਿਆ

ਜ਼ੀਰਕਪੁਰ, 29 ਜੁਲਾਈ (ਮਨਿੰਦਰ ਸਿੰਘ)- ਐਸ. ਐਚ. ਓ. ਜ਼ੀਰਕਪੁਰ ਇੰਸਪੈਕਟਰ ਸਤਿੰਦਰ ਸਿੰਘ ਦਾ...

Ad Position 21
No active advertisement
ਅਜੀਤ ਡੈਸਕ 29-07-2026

ਜ਼ੀਰਕਪੁਰ, 29 ਜੁਲਾਈ (ਮਨਿੰਦਰ ਸਿੰਘ)- ਐਸ. ਐਚ. ਓ. ਜ਼ੀਰਕਪੁਰ ਇੰਸਪੈਕਟਰ ਸਤਿੰਦਰ ਸਿੰਘ ਦਾ ਅੱਜ ਢਕੌਲੀ ਥਾਣੇ ਵਿਚ ਤਬਾਦਲਾ ਕਰ ਦਿੱਤਾ ਗਿਆ। ਇੰਸਪੈਕਟਰ ਸਤਿੰਦਰ ਸਿੰਘ ਪਿਛਲੇ ਕਰੀਬ ਇਕ ਸਾਲ ਤੋਂ ਜ਼ੀਰਕਪੁਰ ਥਾਣੇ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਥਾਂ 'ਤੇ ਇੰਸਪੈਕਟਰ ਜਸਬੀਰ ਸਿੰਘ ਨੂੰ ਥਾਣਾ ਜ਼ੀਰਕਪੁਰ ਦਾ ਚਾਰਜ ਸੰਭਾਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੱਬੂ ਚੀਮਾ ਕਾਂਗਰਸ ਦੇ ਬਲਾਕ ਪ੍ਰਧਾਨ ਬਣੇ ਅਗਲੀ ਖ਼ਬਰ ਟਾਂਗਰਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖ਼ਮੀ
Ad Position 24