28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

1 ਅਗਸਤ ਤੋਂ ਰੋਪੜ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ, ਰਿਸ਼ੀਕੇਸ਼ ਅਤੇ ਹਰਿਦੁਆਰ ਲਈ ਨਵੀਆਂ 'ਤੀਰਥ ਯਾਤਰਾ' ਬੱਸਾਂ ਹੋਣਗੀਆਂ ਸ਼ੁਰੂ- ਮੁੱਖ ਮੰਤਰੀ ਮਾਨ

ਰੋਪੜ, 29 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਰੋਪੜ ਵਿਖੇ “ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਸਮਾਗਮ 'ਚ ਪਹੁੰਚੇ...

Ad Position 21
No active advertisement
ਅਜੀਤ ਡੈਸਕ 29-07-2026

ਰੋਪੜ, 29 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਰੋਪੜ ਵਿਖੇ “ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਸਮਾਗਮ 'ਚ ਪਹੁੰਚੇ ਅਤੇ ਸੰਗਤਾਂ ਨਾਲ ਮਿਲ ਕੇ ਸ਼ਿਵਜੀ ਭਗਵਾਨ ਜੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਾਰੀ ਮੰਗ 'ਤੇ 1 ਅਗਸਤ ਤੋਂ ਰੋਪੜ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ, ਰਿਸ਼ੀਕੇਸ਼ ਅਤੇ ਹਰਿਦੁਆਰ ਲਈ ਨਵੀਆਂ 'ਤੀਰਥ ਯਾਤਰਾ' ਬੱਸਾਂ ਸ਼ੁਰੂ ਕਰਨ ਜਾ ਰਹੇ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੀ ਸਰਕਾਰ ਲੋਕਾਂ ਦਾ ਪੈਸਾ ਮੁਫ਼ਤ ਬਿਜਲੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਔਰਤਾਂ ਦਾ ਸਨਮਾਨ ਕਰਨ, ਤੀਰਥ ਯਾਤਰਾ ਵਰਗੀਆਂ ਸਹੂਲਤਾਂ ਅਤੇ ਚੰਗੇ ਸਕੂਲਾਂ-ਹਸਪਤਾਲਾਂ ਰਾਹੀਂ ਮੁੜ ਲੋਕਾਂ 'ਤੇ ਹੀ ਖਰਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਫਾਈ ਕਰਮਚਾਰੀਆਂ ਦੇ ਹੱਕ 'ਚ ਵਪਾਰ ਮੰਡਲ ਵਲੋਂ 30 ਜੁਲਾਈ ਨੂੰ ਦੁਪਹਿਰ ਤੱਕ ਪਠਾਨਕੋਟ ਬੰਦ ਦਾ ਐਲਾਨ ਅਗਲੀ ਖ਼ਬਰ ਸ਼ਾਂਤੀਪੂਰਨ ਮਾਰਚ ‘ਤੇ ਲਾਠੀਚਾਰਜ ਲੋਕਤੰਤਰ ‘ਤੇ ਸਿੱਧਾ ਹਮਲਾ- ਐਡਵੋਕੇਟ ਕਰਮਵੀਰ ਸਿੰਘ
Ad Position 24