28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਕਰਮਚਾਰੀਆਂ ਦੇ ਹੱਕ ਵਿਚ ਢਿੱਲਵਾਂ ਬੰਦ

ਢਿਲਵਾਂ, (ਕਪੂਰਥਲਾ), 30 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)- ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਅੱਜ....

Ad Position 21
No active advertisement
ਅਜੀਤ ਡੈਸਕ 30-07-2026

ਢਿਲਵਾਂ, (ਕਪੂਰਥਲਾ), 30 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)- ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ’ਤੇ ਢਿੱਲਵਾਂ ਕਸਬਾ ਬੰਦ ਰਿਹਾ। ਥਾਣਾ ਮੁਖੀ ਢਿੱਲਵਾਂ ਵਲੋਂ ਹਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਹੈ

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਮੰਡਲ ਖੇਡਾਂ: ਭਾਰਤ ਦੇ ਗਵਿਤ ਨੇ ਪੈਰਾ 100 ਮੀਟਰ ਦੌੜ ਵਿਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪਹਿਲੀ ਵਾਰ ਤਪਾ ਹੋਇਆ ਮੁਕੰਮਲ ਬੰਦ
Ad Position 24