28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਰਾਸ਼ਟਰਮੰਡਲ ਖੇਡਾਂ: ਭਾਰਤ ਦੇ ਗਵਿਤ ਨੇ ਪੈਰਾ 100 ਮੀਟਰ ਦੌੜ ਵਿਚ ਜਿੱਤਿਆ ਸੋਨ ਤਗਮਾ

ਗਲਾਸਗੋ, 30 ਜੁਲਾਈ- ਦਿਲੀਪ ਮਹਾਦੂ ਗਾਵਿਤ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਛੇਵੇਂ ਦਿਨ ਭਾਰਤ ਲਈ ਤੀਜਾ ਸੋਨ ਤਗਮਾ ਜਿੱਤਿਆ। ਉਸ ਨੇ ਪੁਰਸ਼ਾਂ ਦੀ 100 ਮੀਟਰ ਪੈਰਾ ਟੀ47 ਸ਼੍ਰੇਣੀ....

Ad Position 21
No active advertisement
ਅਜੀਤ ਡੈਸਕ 30-07-2026

ਗਲਾਸਗੋ, 30 ਜੁਲਾਈ- ਦਿਲੀਪ ਮਹਾਦੂ ਗਾਵਿਤ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਛੇਵੇਂ ਦਿਨ ਭਾਰਤ ਲਈ ਤੀਜਾ ਸੋਨ ਤਗਮਾ ਜਿੱਤਿਆ। ਉਸ ਨੇ ਪੁਰਸ਼ਾਂ ਦੀ 100 ਮੀਟਰ ਪੈਰਾ ਟੀ47 ਸ਼੍ਰੇਣੀ ਵਿਚ 10.71 ਸਕਿੰਟ ਦਾ ਸਮਾਂ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਭਾਰਤ ਦੇ ਹੀ ਮੁਹੰਮਦ ਬਾਸਿਲ ਨੇ 10.83 ਸਕਿੰਟ ਦੇ ਸਮੇਂ ਨਾਲ ਚਾਂਦੀ ਦਾ ਤਗਮਾ ਜਿੱਤਿਆ।

ਛੇਵੇਂ ਦਿਨ ਦੇ ਮੁਕਾਬਲੇ ਤੋਂ ਬਾਅਦ, ਭਾਰਤ ਕੋਲ ਹੁਣ ਕੁੱਲ 15 ਤਗਮੇ ਹਨ, ਜਿਨ੍ਹਾਂ ਵਿਚ 3 ਸੋਨ, 9 ਚਾਂਦੀ ਅਤੇ 3 ਕਾਂਸੀ ਦੇ ਤਗਮੇ ਸ਼ਾਮਿਲ ਹਨ। ਇਸ ਨਾਲ ਭਾਰਤੀ ਟੀਮ ਤਗਮਾ ਸੂਚੀ ਵਿਚ ਅੱਠਵੇਂ ਸਥਾਨ 'ਤੇ ਪਹੁੰਚ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਬੰਦ ਦੀ ਹੜਤਾਲ ਨੂੰ ਲੈ ਕੇ ਭੁਲੱਥ ਦੇ ਬਾਜ਼ਾਰ ਮੁਕੰਮਲ... ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੇ ਹੱਕ ਵਿਚ ਢਿੱਲਵਾਂ ਬੰਦ
Ad Position 24