28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਵਲੋ ਦਿੱਤੇ ਗਏ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਮੁਕੰਮਲ ਬੰਦ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 30 (ਰੁਪਿੰਦਰ ਸਿੰਘ ਸੱਗੂ)- ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਅੱਜ ਪੰਜਾਬ ਬੰਦ ਨੂੰ ਲੈ ਕੇ....

Ad Position 21
No active advertisement
ਅਜੀਤ ਡੈਸਕ 30-07-2026

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 30 (ਰੁਪਿੰਦਰ ਸਿੰਘ ਸੱਗੂ)- ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਅੱਜ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ ਅਤੇ ਦੁਕਾਨਦਾਰਾਂ ਨੇ ਜਿੱਥੇ ਆਪਣੀਆ ਦੁਕਾਨਾਂ ਬੰਦ ਰੱਖੀਆਂ, ਉੱਥੇ ਹੀ ਅੱਜ ਸਫ਼ਾਈ ਕਰਮਚਾਰੀਆਂ ਵਲੋਂ ਪਿਛਲੇ ਦਿਨੀਂ ਬਰਨਾਲਾ ਵਿਖੇ ਪੁਲਿਸ ਵਲੋਂ ਸਫਾਈ ਕਰਮਚਾਰੀਆਂ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਬਰਨਾਲਾ ਪੁਲਿਸ ਦੇ ਖਿਲਾਫ਼ ਅੱਜ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਸਫਾਈ ਕਰਮਚਾਰੀਆਂ ਦੀ ਬੰਦ ਕਾਲ ਦਾ ਨਡਾਲਾ 'ਚ ਅਸਰ, ਨਹੀਂ ਖੁੱਲ੍ਹੇ ਬਾਜ਼ਾਰ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੇ ਬੰਦ ਸੱਦੇ ਨੂੰ ਡੇਰਾ ਬਾਬਾ ਨਾਨਕ ’ਚ ਭਰਵਾਂ ਹੁੰਗਾਰਾ
Ad Position 24